ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਜੀ ਦਾ ਹੋਇਆ ਦਿਹਾਂਤ
ਮੋਹਾਲੀ:

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਜੀ ਦਾ ਦੇਹਾਂਤ ਹੋ ਗਿਆ ਹੈ। ਮੋਹਾਲੀ ਦੇ ਨਿੱਜੀ ਹਸਪਤਾਲ ‘ਚ ਉਹਨਾਂ ਆਖਰੀ ਸਾਹ ਲਏ ਹਨ। ਮਾਤਾ ਪਰਮਿੰਦਰ ਕੌਰ ਕਾਫ਼ੀ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸਨ।
ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ ।

