ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਇਸ ਸਾਲ ਦੇ ਜੀ-20 ਸਿਖਰ ਸੰਮੇਲਨ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਗਰੁੱਪ ਹਾਲੇ ਵੀ ਆਪਣੇ ਸਭ ਤੋਂ ਅਹਿਮ ਮੁੱਦਿਆਂ ਦਾ ਹੱਲ ਲੱਭ ਸਕਦਾ ਹੈ। ਬਾਇਡਨ ਨੇ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦਾ ਵੀਅਤਨਾਮ ਦੌਰਾ ਚੀਨ ਨਾਲ ‘ਠੰਢੀ ਜੰਗ’ ਸ਼ੁਰੂ ਕਰਨ ਦੀ ਕੋਸ਼ਿਸ਼ ਨਹੀਂ ਹੈ ਤੇ ਉਨ੍ਹਾਂ ਦਾ ਉਦੇਸ਼ ਵੀਅਤਨਾਮ ਤੇ ਹੋਰਨਾਂ ਏਸ਼ਿਆਈ ਮੁਲਕਾਂ ਨਾਲ ਸਬੰਧ ਮਜ਼ਬੂਤ ਬਣਾ ਕੇ ਦੁਨੀਆ ‘ਚ ਸਥਿਰਤਾ ਲਿਆਉਣਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …