Breaking News
Home / ਕੈਨੇਡਾ / Front / PM MODI ਨੇ ਦੇਸ਼ ਵਾਸੀਆਂ ਨੂੰ ” ਗਣੇਸ਼ ਚਤੁਰਥੀ ” ਦੀ ਦਿਤੀ ਵਧਾਈ , ਤਸਵੀਰਾਂ ਕੀਤੀਆਂ ਸਾਂਝੀਆਂ

PM MODI ਨੇ ਦੇਸ਼ ਵਾਸੀਆਂ ਨੂੰ ” ਗਣੇਸ਼ ਚਤੁਰਥੀ ” ਦੀ ਦਿਤੀ ਵਧਾਈ , ਤਸਵੀਰਾਂ ਕੀਤੀਆਂ ਸਾਂਝੀਆਂ

PM MODI ਨੇ ਦੇਸ਼ ਵਾਸੀਆਂ ਨੂੰ ” ਗਣੇਸ਼ ਚਤੁਰਥੀ ” ਦੀ ਦਿਤੀ ਵਧਾਈ , ਤਸਵੀਰਾਂ ਕੀਤੀਆਂ ਸਾਂਝੀਆਂ

ਚੰਡੀਗੜ੍ਹ / ਬਿਊਰੋ ਨੀਊਜ਼ :

ਗਣੇਸ਼ ਚਤੁਰਥੀ ਦਾ ਪਵਿੱਤਰ ਤਿਓਹਾਰ ਪੂਰੇ ਭਾਰਤ ਦੇ ਵਿੱਚ ਬੜੀ ਧੂਮ ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ , ਦੇਸ਼ ਭਰ ਦੇ ਵਿੱਚੋ ਦੇਸ਼ ਦੀਆਂ ਜਾਣੀਆਂ ਮਾਣੀਆਂ ਹਸਤੀਆਂ ਟਵਿੱਟਰ ਤੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਵਧਾਈ ਦੇ ਰਹੀਆਂ ਹਨ , ਓਥੇ ਹੀ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੇ ਟਵੀਟ ਕਰਕੇ ਦੇਸ਼ ਭਰ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਸਾਰਿਆਂ ਦੇ ਭਲੇ ਅਤੇ ਸਫਲਤਾ ਦੀ ਕਾਮਨਾ ਕੀਤੀ ਹੈ |

ਉਨ੍ਹਾਂ ਲਿਖਿਆ- ਗਣੇਸ਼ ਚਤੁਰਥੀ ਦੇ ਪਵਿੱਤਰ ਤਿਉਹਾਰ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਸਾਰੇ ਭਾਰਤੀਆਂ ਨੂੰ ਮੇਰੀਆਂ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ! ਇਸ ਸ਼ੁਭ ਦਿਹਾੜੇ ‘ਤੇ ਭਗਵਾਨ ਸ਼੍ਰੀ ਗਣੇਸ਼ ਜੀ ਦਾ ਜਨਮ ਦਿਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਮੇਰੀ ਪ੍ਰਾਰਥਨਾ ਹੈ ਕਿ ਵਿਘਨਹਾਰਤਾ ਗਣੇਸ਼ ਜੀ ਸਾਰੀਆਂ ਰੁਕਾਵਟਾਂ ਨੂੰ ਦੂਰ ਕਰਦੇ ਰਹਿਣ ਅਤੇ ਅਸੀਂ ਸਾਰੇ ਇੱਕ ਵਿਕਸਤ ਰਾਸ਼ਟਰ ਦੇ ਨਿਰਮਾਣ ਲਈ ਮਿਲ ਕੇ ਕੰਮ ਕਰਦੇ ਰਹੀਏ। ਗਣਪਤੀ ਬੱਪਾ ਮੋਰਿਆ!

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …