ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਦੇ ਮੈਂਬਰਾਂ ਦੀ ਜਨਰਲ ਮੀਟਿੰਗ ਐਤਵਾਰ 1 ਅਕਤੂਬਰ ਨੂੂੰ ਸ਼ਾਮੀਂ 4 ਵਜੇ ਤੋਂ ਬਲੂ ਓਕ ਪਾਰਕ ਵਿਚ ਹੋ ਰਹੀ ਹੈ। ਸਾਰੇ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਚਾਹ ਮਿਠਾਈ, ਪਕੌੜਿਆਂ ਦਾ ਪੂਰਾ ਪ੍ਰਬੰਧ ਹੋਵੇਗਾ। ਹੋਰ ਜਾਣਕਾਰੀ ਲੈਣ ਲਈਂ 905-216-1406 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। – ਮਹਿੰਦਰ ਪਾਲ ਵਰਮਾ, ਜਨਰਲ ਸੈਕਟਰੀ ਬਲੂ ਓਕ ਸੀਨੀਅਰਜ਼ ਕਲੱਬ, ਬਰੈਂਪਟਨ
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …