2.1 C
Toronto
Monday, April 6, 2026
spot_img
Homeਕੈਨੇਡਾਬਲੂ ਓਕ ਸੀਨੀਅਰਜ਼ ਕਲੱਬ ਦੇ ਮੈਂਬਰਾਂ ਦੀ ਜਨਰਲ ਮੀਟਿੰਗ 1 ਅਕਤੂਬਰ 2023...

ਬਲੂ ਓਕ ਸੀਨੀਅਰਜ਼ ਕਲੱਬ ਦੇ ਮੈਂਬਰਾਂ ਦੀ ਜਨਰਲ ਮੀਟਿੰਗ 1 ਅਕਤੂਬਰ 2023 ਨੂੰ

ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਦੇ ਮੈਂਬਰਾਂ ਦੀ ਜਨਰਲ ਮੀਟਿੰਗ ਐਤਵਾਰ 1 ਅਕਤੂਬਰ ਨੂੂੰ ਸ਼ਾਮੀਂ 4 ਵਜੇ ਤੋਂ ਬਲੂ ਓਕ ਪਾਰਕ ਵਿਚ ਹੋ ਰਹੀ ਹੈ। ਸਾਰੇ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਚਾਹ ਮਿਠਾਈ, ਪਕੌੜਿਆਂ ਦਾ ਪੂਰਾ ਪ੍ਰਬੰਧ ਹੋਵੇਗਾ। ਹੋਰ ਜਾਣਕਾਰੀ ਲੈਣ ਲਈਂ 905-216-1406 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। – ਮਹਿੰਦਰ ਪਾਲ ਵਰਮਾ, ਜਨਰਲ ਸੈਕਟਰੀ ਬਲੂ ਓਕ ਸੀਨੀਅਰਜ਼ ਕਲੱਬ, ਬਰੈਂਪਟਨ

 

RELATED ARTICLES
POPULAR POSTS