7.9 C
Toronto
Wednesday, October 29, 2025
spot_img
Homeਚੰਡੀਗੜ੍ਹਮੁੱਖ ਮੰਤਰੀ ਪੰਜਾਬ ਨੇ ਸੱਦੀ ਕੈਬਨਿਟ ਦੀ ਐਮਰਜੈਂਸੀ ਮੀਟਿੰਗ : ਪਾਣੀ ਦੀ...

ਮੁੱਖ ਮੰਤਰੀ ਪੰਜਾਬ ਨੇ ਸੱਦੀ ਕੈਬਨਿਟ ਦੀ ਐਮਰਜੈਂਸੀ ਮੀਟਿੰਗ : ਪਾਣੀ ਦੀ ਇਕ ਬੂੰਦ ਵੀ ਕਿਸੇ ਸੂਬੇ ਨੂੰ ਨਾ ਦੇਣ ਦਾ ਐਲਾਨ

ਮੁੱਖ ਮੰਤਰੀ ਪੰਜਾਬ ਨੇ ਸੱਦੀ ਕੈਬਨਿਟ ਦੀ ਐਮਰਜੈਂਸੀ ਮੀਟਿੰਗ : ਪਾਣੀ ਦੀ ਇਕ ਬੂੰਦ ਵੀ ਕਿਸੇ ਸੂਬੇ ਨੂੰ ਨਾ ਦੇਣ ਦਾ ਐਲਾਨ

ਚੰਡੀਗੜ੍ਹ : ਪ੍ਰਿੰਸ ਗਰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਥੇ ਆਪਣੇ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਸੱਦੀ। ਇਸ ਵਿੱਚ ਜਿਥੇ ਰਾਜ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੀ ਨਿਯੁਕਤੀ ’ਤੇ ਮੋਹਰ ਲਗਾਈ ਗਈ, ਉਥੇ ਐੱਸਵਾਈਐੱਲ ਨਹਿਰ ਦੇ ਮਾਮਲੇ ’ਤੇ ਚਰਚਾ ਕੀਤੀ ਗਈ। ਮੰਤਰੀ ਮੰਡਲ ਨੇ ਕਿਹਾ ਕਿ ਪੰਜਾਬ ਕਿਸੇ ਵੀ ਕੀਮਤ ’ਤੇ ਇਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦੇਵੇਗਾ। ਮੀਟਿੰਗ ਵਿੱਚ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਸੱਦਣ ਤੇ ਹੋਰ ਕਈ ਮਾਮਲਿਆਂ ’ਤੇ ਵਿਚਾਰ ਕੀਤਾ ਗਿਆ।

RELATED ARTICLES
POPULAR POSTS