Breaking News
Home / ਕੈਨੇਡਾ / Front / ਮੱਧ ਪ੍ਰਦੇਸ਼ ਚੋਣਾਂ: ਭਾਜਪਾ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ, ਬੁਧਨੀ ਤੋਂ ਚੋਣ ਲੜਨਗੇ CM ਸ਼ਿਵਰਾਜ

ਮੱਧ ਪ੍ਰਦੇਸ਼ ਚੋਣਾਂ: ਭਾਜਪਾ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ, ਬੁਧਨੀ ਤੋਂ ਚੋਣ ਲੜਨਗੇ CM ਸ਼ਿਵਰਾਜ

ਮੱਧ ਪ੍ਰਦੇਸ਼ ਚੋਣਾਂ: ਭਾਜਪਾ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ, ਬੁਧਨੀ ਤੋਂ ਚੋਣ ਲੜਨਗੇ CM ਸ਼ਿਵਰਾਜ

ਚੰਡੀਗੜ੍ਹ / ਬਿਊਰੋ ਨੀਊਜ਼

ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਬੁਧਨੀ ਹਲਕੇ ਤੋਂ ਚੋਣ ਲੜਨਗੇ।

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੋਮਵਾਰ ਨੂੰ ਮੱਧ ਪ੍ਰਦੇਸ਼ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 57 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਜ਼ਿਕਰਯੋਗ ਹੈ ਕਿ ਮੌਜੂਦਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੂਬੇ ਦੇ ਬੁਧਨੀ ਹਲਕੇ ਤੋਂ ਚੋਣ ਲੜਨਗੇ।

ਇਸ ਤੋਂ ਇਲਾਵਾ, ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਦਾਤੀਆ ਤੋਂ, ਗੋਪਾਲ ਭਾਰਗਵ ਰੇਹਲੀ ਤੋਂ, ਵਿਸ਼ਵਾਸ ਸਾਰੰਗ ਨਰੇਲਾ ਤੋਂ ਅਤੇ ਤੁਲਸੀਰਾਮ ਸਿਲਾਵਤ ਸਨਵੇਰ ਤੋਂ ਉਮੀਦਵਾਰ ਹੋਣਗੇ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …