-1.1 C
Toronto
Thursday, February 26, 2026
spot_img
HomeਕੈਨੇਡਾFrontਅਮ੍ਰਿਤਸਰ ਸ਼੍ਰੀ ਦਰਬਾਰ ਸਾਹਿਬ ਵਿੱਖੇ ਪਰਫਿਊਮ ਵਰਤਣ 'ਤੇ ਪਾਬੰਦੀ

ਅਮ੍ਰਿਤਸਰ ਸ਼੍ਰੀ ਦਰਬਾਰ ਸਾਹਿਬ ਵਿੱਖੇ ਪਰਫਿਊਮ ਵਰਤਣ ‘ਤੇ ਪਾਬੰਦੀ

ਅਮ੍ਰਿਤਸਰ ਸ਼੍ਰੀ ਦਰਬਾਰ ਸਾਹਿਬ  ਵਿੱਖੇ ਪਰਫਿਊਮ ਵਰਤਣ ‘ਤੇ ਪਾਬੰਦੀ

ਚੰਡੀਗੜ੍ਹ / ਬਿਊਰੋ ਨੀਊਜ਼

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( SGPC ) ਦੇ ਵਲੋਂ ਦਰਬਾਰ ਸਾਹਿਬ ਚ ਪਰਫਿਊਮ ਵਰਤਣ ਤੇ ਪਾਬੰਦੀ ਲਗਾ ਦਿੱਤੀ ਹੈ। ਮੀਡੀਆ ਰਿਪੋਰਟਸ ਮੁਤਾਬਿਕ, ਐਸਜੀਪੀਸੀ ਨੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੁਰੀ ਚ ਪਰਫਿਊਮ ਛਿੜਕਣ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਇਸ ਲਈ ਲਗਾਈ ਗਈ ਹੈ ਕਿਉਂਕਿ, ਐਸਜੀਪੀਸੀ ਦੇ ਦਾਅਵੇ ਮੁਤਾਬਿਕ, ਪਰਫਿਊਮ ਵਿੱਚ ਹਾਨੀਕਾਰਕ ਕੈਮੀਕਲ ਤੇ ਅਲਕੋਹਲ ਦਾ ਮਿਸ਼ਰਨ ਹੁੰਦਾ ਹੈ ਅਤੇ ਅਲਕੋਹਲ ਦਾ ਇਸਤੇਮਾਲ ਸਿੱਖ ਮਰਿਆਦਾ ਦੀ ਉਲੰਘਣਾ ਹੈ। ਐੱਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਸਾਰੇ ਗੁਰਦੁਆਰਿਆਂ ਦੇ ਮੈਨੇਜ਼ਰਾਂ ਨੂੰ ਸਰਕੂਲਰ ਜਾਰੀ ਕਰਦਿਆਂ ਇਸ ’ਤੇ ਪੂਰੀ ਤਰ੍ਹਾਂ ਰੋਕ ਲਾਉਂਦਿਆਂ ਪ੍ਰਬੰਧਕਾਂ ਨੂੰ ਇਸ ਦਾ ਕੋਈ ਬਦਲ ਨਾ ਵਰਤਣ ਦੀ ਹਦਾਇਤ ਦਿੱਤੀ ਹੈ।

RELATED ARTICLES
POPULAR POSTS