-0.7 C
Toronto
Monday, February 16, 2026
spot_img
HomeਕੈਨੇਡਾFrontਪੰਜਾਬ ਦੇ 6 ਜ਼ਿਲ੍ਹਿਆਂ ਦੀ ਸਰਹੱਦਾਂ ਉੱਤੇ ਲੱਗਣਗੇ ਐਂਟੀ ਡਰੋਨ...

ਪੰਜਾਬ ਦੇ 6 ਜ਼ਿਲ੍ਹਿਆਂ ਦੀ ਸਰਹੱਦਾਂ ਉੱਤੇ ਲੱਗਣਗੇ ਐਂਟੀ ਡਰੋਨ ਸਿਸਟਮ

ਪੰਜਾਬ ਦੇ 6 ਜ਼ਿਲ੍ਹਿਆਂ ਦੀ ਸਰਹੱਦਾਂ ਉੱਤੇ ਲੱਗਣਗੇ ਐਂਟੀ ਡਰੋਨ ਸਿਸਟਮ

ਚੰਡੀਗੜ੍ਹ / ਬਿਊਰੋ ਨੀਊਜ਼

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੀਤੇ ਦਿਨੀਂ ਪਠਾਨਕੋਟ ਦੀ ਗ੍ਰਾਮ ਸੁਰੱਖਿਆ ਕਮੇਟੀਆਂ ਨਾਲ ਬੈਠਕ ਕੀਤੀ। ਰਾਜਪਾਲ ਨੇ ਕਿਹਾ ਕਿ ਪੰਜਾਬ ਦੇ 6 ਜ਼ਿਲ੍ਹੇ ਪਾਕਿਸਤਾਨ ਦੀ ਸਰਹੱਦ ਨਾਲ ਲੱਗੇ ਹੋਏ ਹਨ। ਉਨ੍ਹਾਂ ਨੇ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕੀਤਾ ਤੇ ਲੋਕਾਂ ਨੰ ਮਿਲ ਕੇ ਇਨ੍ਹਾਂ ਜ਼ਿਲ੍ਹਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਜੋ ਖੇਤਰ ਸਰਹੱਦ ਦੇ ਨੇੜੇ ਹਨ। ਇਨ੍ਹਾਂ ਜ਼ਿਲ੍ਹਿਆਂ ਵਿਚ ਨਸ਼ੇ ਫੈਲ ਚੁੱਕਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ 6 ਜ਼ਿਲ੍ਹਿਆਂ ਦੀਆਂ ਸਰਹੱਦਾਂ ਉਤੇ ਐਂਟੀ ਡ੍ਰੋਨ ਸਿਸਟਮ ਲਗਾਇਆ ਜਾਵੇਗਾ ਜਿਸ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।

RELATED ARTICLES
POPULAR POSTS