5.9 C
Toronto
Monday, April 13, 2026
spot_img
HomeਕੈਨੇਡਾFrontਸਾਬਕਾ ਵਿਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ

ਸਾਬਕਾ ਵਿਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ

ਸਾਬਕਾ ਵਿਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ

ਚੰਡੀਗੜ੍ਹ / ਬਿਊਰੋ ਨੀਊਜ਼

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਮਾਡਲ ਟਾਊਨ ਫੇਜ਼-1 ’ਚ ਇਕ ਕਮਰਸ਼ੀਅਲ ਪਲਾਟ ਨੂੰ ਰਿਹਾਇਸ਼ੀ ਪਲਾਂਟ ’ਚ ਤਬਦੀਲ ਕਰਕੇ ਆਪਣਾ ਬਣਾਉਣ ਲਈ ਖਰੀਦਿਆ ਸੀ। ਮਨਪ੍ਰੀਤ ਬਾਦਲ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਉਕਤ ਪਲਾਟ ਬਹੁਤ ਸਸਤੇ ਭਾਅ ‘ਚ ਖਰੀਦਿਆ ਸੀ।

RELATED ARTICLES
POPULAR POSTS