5.4 C
Toronto
Saturday, October 17, 2026
spot_img
HomeਕੈਨੇਡਾFrontCM ਮਾਨ ਦੀ ਨਿੱਜੀ ਸਕਿਓਰਿਟੀ ਵਿੱਚ ਤਾਇਨਾਤ ਮੁਲਾਜ਼ਮ  ਅਵਤਾਰ ਸਿੰਘ ਦੀ ਅਚਾਨਕ...

CM ਮਾਨ ਦੀ ਨਿੱਜੀ ਸਕਿਓਰਿਟੀ ਵਿੱਚ ਤਾਇਨਾਤ ਮੁਲਾਜ਼ਮ  ਅਵਤਾਰ ਸਿੰਘ ਦੀ ਅਚਾਨਕ ਮੌਤ

CM ਮਾਨ ਦੀ ਨਿੱਜੀ ਸਕਿਓਰਿਟੀ ਵਿੱਚ ਤਾਇਨਾਤ ਮੁਲਾਜ਼ਮ  ਅਵਤਾਰ ਸਿੰਘ ਦੀ ਅਚਾਨਕ ਮੌਤ

ਚੰਡੀਗੜ੍ਹ  / ਬਿਊਰੋ ਨੀਊਜ਼

CM ਮਾਨ ਦੀ ਨਿੱਜੀ ਸਕਿਓਰਿਟੀ ਵਿੱਚ ਤਾਇਨਾਤ ਮੁਲਾਜ਼ਮ  ਅਵਤਾਰ ਸਿੰਘ ਦੀ ਅਚਾਨਕ ਮੌਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੱਜੀ ਸਕਿਓਰਿਟੀ ਵਿੱਚ ਤਾਇਨਾਤ ਮੁਲਾਜ਼ਮ ਦੀ ਅਚਾਨਕ ਮੌਤ ਹੋ ਗਈ ਹੈ।

ਅਵਤਾਰ ਸਿੰਘ 2017 ਤੋਂ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਤਾਇਨਾਤ ਸੀ। ਅਵਤਾਰ ਸਿੰਘ ਮੌਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਲਿਖਿਆ ਹੈ ਕਿ ‘ਮੇਰੇ ਨਾਲ 2017 ਤੋਂ ਛੋਟੇ ਭਰਾ ਵਾਂਗ ਸਕਿਓਰਿਟੀ ਵਿੱਚ ਫਰਜ਼ ਨਿਭਾਉਣ ਵਾਲੇ ਅਵਤਾਰ ਸਿੰਘ ਵਾਲੀਬਾਲ ਦੇ ਬਹੁਤ ਸ਼ਾਨਦਾਰ ਖਿਡਾਰੀ ਸਨ। ਅਵਤਾਰ ਸਿੰਘ ਅਚਾਨਕ ਸੰਸਾਰ ਤੋਂ ਵਿਦਾ ਹੋ ਗਏ। ਪਰਿਵਾਰ ਦੇ ਨਾਲ ਨਾਲ ਮੇਰੇ ਲਈ ਵੀ ਨਿੱਜੀ ਸਦਮਾ ਹੈ, ਵਾਹਿਗੁਰੂ ਭਾਣੇ ਚ ਰੱਖੇ…

RELATED ARTICLES
POPULAR POSTS