-2.7 C
Toronto
Saturday, February 28, 2026
spot_img
HomeਕੈਨੇਡਾFrontਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਦੱਸਿਆ ਇਸ਼ਤਿਹਾਰੀ ਮੁੱਖ ਮੰਤਰੀ

ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਦੱਸਿਆ ਇਸ਼ਤਿਹਾਰੀ ਮੁੱਖ ਮੰਤਰੀ

ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚਣ ਦੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਇਸ਼ਤਿਹਾਰੀ ਮੁੱਖ ਮੰਤਰੀ ਦੱਸਿਆ ਹੈ। ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਖਜ਼ਾਨੇ ਨੂੰ ਦੂਜੇ ਸੂਬਿਆਂ ’ਚ ਹੈਲੀਕਾਪਟਰ ਘੁਮਾ ਕੇ ਖੋਰਾ ਲਾਇਆ ਜਾ ਰਿਹਾ ਹੈ ਅਤੇ ਕਰਜ਼ੇ ਲੈ ਕੇ ਸਰਕਾਰ ਚੱਲ ਰਹੀ ਹੈ ਪਰ ਮਾਲੀਆ ਕਿਤੋਂ ਨਹੀਂ ਆ ਰਿਹਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਵਲੋਂ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ ਅਤੇ ਭਗਵੰਤ ਮਾਨ ਸਿਰਫ਼ ਇਸ਼ਤਿਹਾਰੀ ਮੁੱਖ ਮੰਤਰੀ ਹੀ ਹਨ।
RELATED ARTICLES
POPULAR POSTS