ਬਰੈਂਪਟਨ/ਬਿਊਰੋ ਨਿਊਜ਼ : ਗੋਰ ਸੀਨੀਅਰਜ਼ ਕਲੱਬ ਬਰੈਂਪਟਨ ਆਪਣੇ ਮੈਂਬਰਾਂ ਦੇ ਜਨਮ ਦਿਨ ਮਨਾਉਂਦਾ ਰਹਿੰਦਾ ਹੈ। ਇਸੇ ਸੰਦਰਭ ਵਿਚ ਨਵੰਬਰ, ਦਸੰਬਰ 2016 ਵਿਚ ਸੁਖਦੇਵ ਸਿੰਘ ਗਿੱਲ, ਹਰਭਜਨ ਸਿੰਘ ਜੱਸਲ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਢੀਂਡਸਾ, ਹਰਪਾਲ ਸਿੰਘ ਗਿੱਲ, ਪਿਆਰਾ ਸਿੰਘ ਰੰਧਾਵਾ ਦੇ ਜਨਮ ਦਿਨ ਬੜੀ ਖੁਸ਼ੀ ਅਤੇ ਪਿਆਰ ਨਾਲ ਮਨਾਏ ਗਏ। ਜਨਰਲ ਸਕੱਤਰ ਅਮਰੀਕ ਸਿੰਘ ਕੁਮਰੀਆ ਸਮੇਤ ਕਮੇਟੀ ਦੇ ਸਾਰੇ ਮੈਂਬਰਾਂ ਨੇ ਉਨ੍ਹਾਂ ਨੂੰ ਹੈਪੀ ਬਰਥ ਡੇ ਕਿਹਾ ਅਤੇ ਉਨ੍ਹਾਂ ਦੀ ਲੰਬੀ ਅਤੇ ਤੰਦਰੁਸਤ ਉਮਰ ਲਈ ਅਰਦਾਸ ਕੀਤੀ। ਹੋਰ ਜਾਣਕਾਰੀ ਲਈ ਪ੍ਰਧਾਨ ਸੁਖਦੇਵ ਸਿੰਘ ਗਿੱਲ ਨਾਲ ਫੋਨ ਨੰ: 416-602-5499 ‘ਤੇ ਗੱਲ ਕਰ ਸਕਦੇ ਹੋ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …