ਸ਼੍ਰੋਮਣੀ ਕਮੇਟੀ ਮੈਂਬਰ ‘ਆਪ’ ਵਿਚ ਸ਼ਾਮਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸਮਰਾਲਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸਰਬੰਸ ਸਿੰਘ ਮਾਣਕੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਥੇਦਾਰ ਮਾਣਕੀ ‘ਆਪ’ ਵਿੱਚ ਅੱਜ ਲੁਧਿਆਣਾ ਵਿਖੇ ਸ਼ਾਮਲ ਹੋਏ। ਉਨ੍ਹਾਂ ਦਾ ਪਾਰਟੀ ਵਿੱਚ ਆਉਣ ‘ਤੇ ਸੁਆਗਤ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਇੰਚਾਰਜ ਸੰਜੇ ਸਿੰਘ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਹੋਰ ਪਾਰਟੀਆਂ ਦੇ ਆਗੂ ਵੀ ਆਪ ‘ਚ ਸ਼ਾਮਲ ਹੋਣਗੇ
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …