11.8 C
Toronto
Saturday, September 19, 2026
spot_img
HomeਕੈਨੇਡਾFrontਸਬੂਤਾਂ ਦੀ ਘਾਟ ਕਾਰਨ ਚੰਡੀਗੜ੍ਹ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ...

ਸਬੂਤਾਂ ਦੀ ਘਾਟ ਕਾਰਨ ਚੰਡੀਗੜ੍ਹ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ RDX ਮਾਮਲੇ ‘ਚ ਕੀਤਾ ਬਰੀ

ਚੰਡੀਗੜ੍ਹ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ RDX ਮਾਮਲੇ ‘ਚ ਕੀਤਾ ਬਰੀ

ਚੰਡੀਗੜ੍ਹ / ਬਿਊਰੋ ਨੀਊਜ਼

ਸਬੂਤਾਂ ਦੀ ਘਾਟ ਕਾਰਨ ਚੰਡੀਗੜ੍ਹ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ RDX ਮਾਮਲੇ ‘ਚ ਕੀਤਾ  ਬਰੀ

ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ RDX ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ।

ਦਸ ਦੇਈਏ ਕਿ ਕੋਰਟ ਦੇ ਬਰੀ ਕਰਨ ਦੇ ਪਿੱਛੇ ਇਹ ਵੱਡਾ ਕਰਨ ਰਿਹਾ ਹੈ ਕਿ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਅਤੇ ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ ਜਿਸਦੇ ਚਲਦੇ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ

RELATED ARTICLES
POPULAR POSTS