19.7 C
Toronto
Sunday, September 14, 2025
spot_img
HomeਕੈਨੇਡਾFrontਹੁਣ ਚੰਡੀਗੜ੍ਹ ‘ਚ ਵੀ ਬਣੇਗਾ ED ਦਾ ਦਫਤਰ, ਚੰਡੀਗੜ੍ਹ...

ਹੁਣ ਚੰਡੀਗੜ੍ਹ ‘ਚ ਵੀ ਬਣੇਗਾ ED ਦਾ ਦਫਤਰ, ਚੰਡੀਗੜ੍ਹ ਪ੍ਰਸ਼ਾਸਨ ਨੇ 1.72 ਏਕੜ ਜ਼ਮੀਨ ਅਲਾਟ ਕੀਤੀ

ਹੁਣ ਚੰਡੀਗੜ੍ਹ ‘ਚ ਵੀ ਬਣੇਗਾ ED ਦਾ ਦਫਤਰ, ਚੰਡੀਗੜ੍ਹ ਪ੍ਰਸ਼ਾਸਨ ਨੇ 1.72 ਏਕੜ ਜ਼ਮੀਨ ਅਲਾਟ ਕੀਤੀ

ਚੰਡੀਗੜ੍ਹ / ਬਿਊਰੋ ਨੀਊਜ਼

ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਉੱਤਰੀ ਖੇਤਰੀ ਦਫ਼ਤਰ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਲਈ ਸੈਕਟਰ-38 ਵੈਸਟ ਵਿੱਚ 1.72 ਏਕੜ ਜ਼ਮੀਨ ਅਲਾਟ ਕੀਤੀ ਹੈ। ਇਹ ਜ਼ਮੀਨ ਲੇਬਰ ਬਿਊਰੋ ਦਫ਼ਤਰ ਅਤੇ ਗੁਰਦੁਆਰਾ ਸੰਤਸਰ ਸਾਹਿਬ ਵਿਚਕਾਰ ਅਲਾਟ ਕੀਤੀ ਗਈ ਹੈ।

ਈਡੀ ਇੱਥੇ ਆਪਣਾ ਦਫ਼ਤਰ ਬਣਾਉਣ ‘ਤੇ 59.13 ਕਰੋੜ ਰੁਪਏ ਖਰਚ ਕਰੇਗੀ, ਜਿਸ ਨੂੰ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਈਡੀ ਦੀ ਮੰਗ ‘ਤੇ ਇਹ ਜਗ੍ਹਾ ਅਲਾਟ ਕੀਤੀ ਹੈ।

RELATED ARTICLES
POPULAR POSTS