ਵਾਸ਼ਿੰਗਟਨ : ਚੋਣ ਮੰਡਲ ਦੀ ਵੋਟਿੰਗ ਵਿੱਚ ਡੋਨਾਲਡ ਟਰੰਪ ਨੂੰ ਜਿੱਤ ਹਾਸਲ ਹੋਈ ਹੈ, ਜਿਸ ਨਾਲ ਉਨ੍ਹਾਂ ਦੇ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਅਹੁਦੇ ਲਈ ਹੋਈ ਚੋਣ ਉਪਰ ਮੋਹਰ ਲੱਗ ਗਈ। ਉਨ੍ਹਾਂ ਦੀ ਇਸ ਜਿੱਤ ਨਾਲ ਹੀ ਰਿਪਬਲਿਕਨ ਚੋਣਕਾਰਾਂ ਨੂੰ ਉਨ੍ਹਾਂ ਖ਼ਿਲਾਫ਼ ਕਰਨ ਦੀ ਵਿਰੋਧੀਆਂ ਦੀ ਕੋਸ਼ਿਸ਼ ਉਪਰ ਪਾਣੀ ਫਿਰ ਗਿਆ ਹੈ। ਉਨ੍ਹਾਂ ਨੂੰ ਚੋਣ ਮੰਡਲ ਵਿੱਚ ਲੋੜੀਂਦੀਆਂ 270 ਵੋਟਾਂ ਤੋਂ ਕਿਤੇ ਵੱਧ ਵੋਟਾਂ ਮਿਲੀਆਂ। ਆਲੋਚਕਾਂ ਨੂੰ ਆਸ ਸੀ ਕਿ ਟਰੰਪ ਨੂੰ ਚੋਣ ਮੰਡਲ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ ਪਰ ਅਜਿਹਾ ਨਹੀਂ ਹੋਇਆ।
Check Also
ਸਰਵੇਖਣਾਂ ਅਨੁਸਾਰ ਲਿਬਰਲਾਂ ਦਾ ਗਰਾਫ ਡਿੱਗਿਆ ਪਰ ਹੱਥ ਹਾਲੇ ਵੀ ਕੰਸਰਵੇਟਿਵਾਂ ਤੋਂ ਉਪਰ
ਪ੍ਰਧਾਨ ਮੰਤਰੀ ਦੇ ਅਹੁਦੇ ਲਈ ਮਾਰਕ ਕਾਰਨੀ ਨੂੰ 41 ਫੀਸਦੀ ਅਤੇ ਪੀਅਰ ਪੋਲੀਵਰ ਨੂੰ 36 …