18.6 C
Toronto
Friday, October 2, 2026
spot_img
Homeਹਫ਼ਤਾਵਾਰੀ ਫੇਰੀਗ੍ਰਿਫਤਾਰੀ ਤੋਂ ਬਚ ਗਿਆ ਸੱਜਣ ਕੁਮਾਰ, ਮਿਲ ਗਈ ਜ਼ਮਾਨਤ

ਗ੍ਰਿਫਤਾਰੀ ਤੋਂ ਬਚ ਗਿਆ ਸੱਜਣ ਕੁਮਾਰ, ਮਿਲ ਗਈ ਜ਼ਮਾਨਤ

ਗ੍ਰਿਫਤਾਰੀ ਤੋਂ ਬਚ ਗਿਆ ਸੱਜਣ ਕੁਮਾਰ, ਮਿਲ ਗਈ ਜ਼ਮਾਨਤਨਵੀਂ ਦਿੱਲੀ : ਸਿੱਖ ਕਤਲੇਆਮ ਦੇ ਮਾਮਲਿਆਂ ਵਿਚ ਘਿਰੇ ਸੱਜਣ ਕੁਮਾਰ ਨੂੰ ਅਦਾਲਤ ਵਿਚੋਂ ਰਾਹਤ ਮਿਲਦਿਆਂ ਅਗਾਊਂ ਜ਼ਮਾਨਤ ਮਿਲ ਗਈ, ਜਿਸ ਨਾਲ ਉਹ ਗ੍ਰਿਫਤਾਰੀ ਤੋਂ ਬਚ ਗਿਆ। ਐਸ ਆਈ ਟੀ ਦਾ ਕਹਿਣਾ ਹੈ ਕਿ ਸੱਜਣ ਕੁਮਾਰ ਪੁੱਛਗਿੱਛ ਦੌਰਾਨ ਸਹਿਯੋਗ ਨਹੀਂ ਦੇ ਰਿਹਾ ਉਹ ਆਪਣਾ ਨਾਮ ਅਤੇ ਪਤਾ ਦੱਸਦਾ ਹੈ ਪਰ ਬਾਕੀ ਸਵਾਲਾਂ ‘ਤੇ ਹਮੇਸ਼ਾ ਹੀ ਚੁੱਪ ਵੱਟ ਲੈਂਦਾ ਹੈ। ਅਜਿਹੇ ‘ਚ ਸੰਭਾਵਨਾ ਬਣ ਗਈ ਸੀ ਕਿ ਸੱਜਣ ਕੁਮਾਰ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ ਪਰ ਅਦਾਲਤ ਨੇ ਸੱਜਣ ਕੁਮਾਰ ਤੋਂ ਇਕ ਲੱਖ ਰੁਪਏ ਦਾ ਨਿੱਜੀ ਮੁਚੱਲਕਾ ਭਰਵਾਉਂਦਿਆਂ ਇਸ ਹਦਾਇਤ ਨਾਲ ਕਿ ਉਹ ਜਾਂਚ ਏਜੰਸੀਆਂ ਨਾਲ ਪੂਰਾ ਸਹਿਯੋਗ ਕਰਨਗੇ, ਜ਼ਮਾਨਤ ਦੇ ਦਿੱਤੀ।

RELATED ARTICLES
POPULAR POSTS