ਗੈਂਗਸ੍ਟਰਵਾਦ ਵਿਚ ਖਰੜ ਪੁਲਿਸ ਦੀ ਵੱਡੀ ਕਾਮਯਾਬੀ
ਚੰਡੀਗੜ੍ਹ / ਬਿਊਰੋ ਨੀਊਜ਼
![](https://parvasinewspaper.com/wp-content/uploads/2023/12/WhatsApp-Image-2023-12-16-at-12.40.20-PM-300x225.jpeg)
ਖਰੜ ‘ਚ ਪੰਜਾਬ ਪੁਲਿਸ ਦਾ ਮੁਕਾਬਲਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਵਿੱਚ ,,ਪਿਛਲੇ ਦਸ ਦਿਨਾਂ ਵਿੱਚ ਛੇਵੇਂ ਬਦਨਾਮ ਅਪਰਾਧੀ ਦਾ ਐਨਕਾਊਂਟਰ
ਬਦਨਾਮ ਅਪਰਾਧੀ ਪ੍ਰਿੰਸ ਨਾਲ ਮੁਕਾਬਲਾ, ਕਾਰ ਚੋਰੀ ਅਤੇ ਫਿਰੌਤੀ ਦੇ ਮਾਮਲੇ ਵਿੱਚ ਲੋੜੀਂਦਾ,,ਪ੍ਰਿੰਸ ਰਾਜਪੁਰਾ ਦਾ ਰਹਿਣ ਵਾਲਾ ਹੈ, ਪੁਲਿਸ ਕਈ ਦਿਨਾਂ ਤੋਂ ਉਸਦੀ ਭਾਲ ਕਰ ਰਹੀ ਸੀ।
ਮੁਕਾਬਲਾ ਸਮਥਾ ਚੌਕੀ ਨੇੜੇ ਹੋਇਆ,,ਪ੍ਰਿੰਸ ਨੇ ਨਾਕਾ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ,,ਪੁਲਿਸ ਨੇ ਪਿੱਛਾ ਕੀਤਾ ਅਤੇ ਮੁਕਾਬਲਾ ਕੀਤਾ,,ਪ੍ਰਿੰਸ ਦੇ ਪੱਟ ਅਤੇ ਗੋਡੇ ਵਿੱਚ ਗੋਲੀ ਲੱਗੀ ਹੈ
ਪੁਲਿਸ ਹਿਰਾਸਤ ਵਿੱਚ ਪ੍ਰਿੰਸ