ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੀ ਆਮ ਆਦਮੀ ਪਾਰਟੀ ਦੀ ਰਾਹ ‘ਤੇ ਚੱਲੇਗਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਕਮੇਟੀਆਂ ਨਾਲ ਕੀਤੀ ਮੀਟਿੰਗ ਵਿਚ ਗੱਡੀਆਂ ‘ਤੇ ‘ਮੈਂ ਹਾਂ ਅਕਾਲੀ’ ਦਾ ਪੋਸਟਰ ਲਗਾਉਣ, ਕਮੀਜ਼ਾਂ ‘ਤੇ ਬੈਚ, ਪਗੜੀਆਂ ‘ਤੇ ਪੱਟੀ ਅਤੇ ਘਰਾਂ ‘ਤੇ ਅਕਾਲੀ ਦਲ ਦੇ ਝੰਡੇ ਲਗਾਉਣ ਦਾ ਫੁਰਮਾਨ ਜਾਰੀ ਕੀਤਾ ਹੈ। ਲੰਬੇ ਸਮੇਂ ਤੋਂ ਨਾ ਜ਼ਿਲ੍ਹਾ ਪੱਧਰ, ਨਾ ਜਨਰਲ ਹਾਊਸ ਅਤੇ ਨਾ ਹੀ ਪਾਰਟੀ ਦੀ ਮੀਟਿੰਗ ਬੁਲਾਉਣ ਵਾਲੇ ਸੁਖਬੀਰ ਬਾਦਲ ਨੇ ਅਚਾਨਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …