ਪੰਜਾਬ ਦੇ ਇਸ ਜ਼ਿਲ੍ਹੇ ਨੇ 26 ਤੋਂ 28 ਦਸੰਬਰ ਤੱਕ ਠੇਕੇ ਬੰਦ ਕਰਨ ਦਾ ਕੀਤਾ ਫੈਸਲਾ
ਚੰਡੀਗੜ੍ਹ / ਬਿਊਰੋ ਨੀਊਜ਼
ਸ੍ਰੀ ਫਤਹਿਗੜ੍ਹ ਸਾਹਿਬ, 26 ਦਸੰਬਰ 2023- ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਪ੍ਰਸਾਸ਼ਨ ਨੇ ਵੱਡਾ ਫ਼ੈਸਲਾ ਲੈਂਦਿਆਂ ਹੋਇਆ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 3 ਦਿਨ 26 ਤੋਂ 28 ਦਸੰਬਰ ਤੱਕ ਠੇਕੇ ਬੰਦ ਕਰਨ ਦਾ ਕਿੱਤਾ ਫੈਸਲਾ ਕੀਤਾ ਹੈ