4.3 C
Toronto
Friday, November 7, 2025
spot_img
HomeਕੈਨੇਡਾFrontਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀਰ ਬਾਲ ਦਿਵਸ ਦੇ ਮੌਕੇ ...

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀਰ ਬਾਲ ਦਿਵਸ ਦੇ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਲੰਗਰ ਵਰਤਾਇਆ

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀਰ ਬਾਲ ਦਿਵਸ ਦੇ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਲੰਗਰ ਵਰਤਾਇਆ

ਨਵੀ ਦਿੱਲੀ / ਪ੍ਰਿੰਸ ਗਰਗ


ਮੀਡਿਆ ਨਾਲ ਗੱਲਬਾਤ ਕਰਦੇ ਅਨੁਰਾਗ ਠਾਕੁਰ  ਨੇ ਕਿਹਾ ਕਿ , “ਅੱਜ ਦੇਸ਼ ਹੀ ਨਹੀਂ ਬਲਕਿ ਪੂਰੀ ਦੁਨੀਆ ਵੀਰ ਬਾਲ ਦਿਵਸ ਮਨਾ ਰਹੀ ਹੈ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇ ਰਹੀ ਹੈ।

ਨੌਜਵਾਨ ਉਨ੍ਹਾਂ ਦੀ ਕੁਰਬਾਨੀ ਤੋਂ ਬਹੁਤ ਕੁਝ ਸਿੱਖ ਸਕਦੇ ਹਨ ਅਤੇ ‘ਵਿਕਸਤ ਭਾਰਤ’ ਬਣਾਉਣ ਵਿੱਚ ਯੋਗਦਾਨ ਪਾ ਸਕਦੇ ਹਨ।


ਕਿਉਂਕਿ  ਪ੍ਰਧਾਨ ਮੰਤਰੀ ਮੋਦੀ ਨੇ  ਵੀ  ਨੌਜਵਾਨਾਂ ਨੂੰ ਨਸ਼ਾ ਛੱਡਣ ਅਤੇ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਦੀ ਅਪੀਲ ਕੀਤੀ ਹੈ

RELATED ARTICLES
POPULAR POSTS