8.4 C
Toronto
Thursday, May 7, 2026
spot_img
HomeਕੈਨੇਡਾFrontCM ਮਾਨ ਤੇ ਡਾ. ਗੁਰਪ੍ਰੀਤ ਕੌਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ...

CM ਮਾਨ ਤੇ ਡਾ. ਗੁਰਪ੍ਰੀਤ ਕੌਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

CM ਮਾਨ ਤੇ ਡਾ. ਗੁਰਪ੍ਰੀਤ ਕੌਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਚੰਡੀਗੜ੍ਹ / ਬਿਊਰੋ ਨੀਊਜ਼


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ ਹਾਜ਼ਰ ਸਨ।

ਇਸ ਤੋਂ ਪਹਿਲਾਂ ਸ਼ਹਾਦਤਾਂ ਦਾ ਮਹੀਨਾ ਹੋਣ ਕਰਕੇ ਸੀ.ਐੱਮ. ਮਾਨ ਦਸੰਬਰ ਮਹੀਨੇ ਨੂੰ ਸੋਗ ਦਾ ਮਹੀਨਾ ਵੀ ਐਲਾਨ ਕਰ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਚਾਰੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਦੇ ਚੱਲਕਦਿਆਂ ਇਸ ਮਹੀਨੇ ਕੋਈ ਵੀ ਜਸ਼ਨ ਵਾਲਾ ਸਮਾਗਮ ਨਹੀਂ ਕਰਨਾ ਚਾਹੀਦਾ। ਇਹ ਮਹੀਨਾ ਸਾਡੇ ਲਈ ਸੋਗ ਦਾ ਮਹੀਨਾ ਹੈ।

RELATED ARTICLES
POPULAR POSTS