Breaking News
Home / ਕੈਨੇਡਾ / Front / ਕੱਲ੍ਹ ਅਯੁੱਧਿਆ ‘ਚ PM ਮੋਦੀ: ਰਾਮਨਗਰੀ ਨੂੰ ਮਿਲੇਗਾ 16 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਤੋਹਫਾ

ਕੱਲ੍ਹ ਅਯੁੱਧਿਆ ‘ਚ PM ਮੋਦੀ: ਰਾਮਨਗਰੀ ਨੂੰ ਮਿਲੇਗਾ 16 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਤੋਹਫਾ

ਕੱਲ੍ਹ ਅਯੁੱਧਿਆ ‘ਚ PM ਮੋਦੀ: ਰਾਮਨਗਰੀ ਨੂੰ ਮਿਲੇਗਾ 16 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਤੋਹਫਾ

ਚੰਡੀਗੜ੍ਹ / ਬਿਊਰੋ ਨੀਊਜ਼

ਰਾਮ ਲੱਲਾ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਆਪਣੀ ਯਾਤਰਾ ਦੌਰਾਨ ਅਯੁੱਧਿਆ ਨੂੰ ਹਵਾਈ ਅੱਡਾ, ਹਾਈਵੇਅ, ਰੇਲਵੇ ਸਟੇਸ਼ਨ ਅਤੇ ਰੇਲਵੇ ਲਾਈਨ ਨੂੰ ਡਬਲ ਕਰਨ ਸਮੇਤ ਕਈ ਵੱਡੇ ਪ੍ਰੋਜੈਕਟ ਗਿਫਟ ਕਰਨਗੇ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ਨੀਵਾਰ ਨੂੰ ਆਉਣਾ ਅਯੁੱਧਿਆ ‘ਚ ‘ਵਿਕਾਸ ਦੇ ਨਵੇਂ ਦੌਰ’ ਦੀ ਸ਼ੁਰੂਆਤ ਸਾਬਤ ਹੋਵੇਗਾ। ਇਸ ਮੌਕੇ ਦੇਸ਼ ਨੂੰ ਨਵਾਂ ਅੰਤਰਰਾਸ਼ਟਰੀ ਹਵਾਈ ਅੱਡਾ ਬਣਨ ਦੇ ਨਾਲ-ਨਾਲ ਅਯੁੱਧਿਆ ਨੂੰ 16 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਤੋਹਫ਼ਾ ਮਿਲੇਗਾ।

ਰਾਮ ਲੱਲਾ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਆਪਣੀ ਯਾਤਰਾ ਦੌਰਾਨ ਅਯੁੱਧਿਆ ਨੂੰ ਹਵਾਈ ਅੱਡਾ, ਹਾਈਵੇਅ, ਰੇਲਵੇ ਸਟੇਸ਼ਨ ਅਤੇ ਰੇਲਵੇ ਲਾਈਨ ਨੂੰ ਡਬਲ ਕਰਨ ਸਮੇਤ ਕਈ ਵੱਡੇ ਪ੍ਰੋਜੈਕਟ ਗਿਫਟ ਕਰਨਗੇ। ਇਨ੍ਹਾਂ ‘ਚ ਸ਼੍ਰੀ ਰਾਮ ਜਨਮ ਭੂਮੀ ਮੰਦਰ ਨਾਲ ਜੁੜੇ ਮਹੱਤਵਪੂਰਨ ਪ੍ਰੋਜੈਕਟਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਚਾਰ ਪ੍ਰਮੁੱਖ ਸੜਕਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਾਜ ਦੇ ਹੋਰ ਜ਼ਿਲ੍ਹਿਆਂ ਦੇ ਕੁਝ ਪ੍ਰਾਜੈਕਟ ਵੀ ਸ਼ਾਮਲ ਕੀਤੇ ਗਏ ਹਨ। ਯੋਗੀ ਨੇ ਮੋਦੀ ਦੇ ਅਯੁੱਧਿਆ ਦੌਰੇ ਨੂੰ ‘ਅਭੁੱਲਣਯੋਗ ਘਟਨਾ’ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …