-7.7 C
Toronto
Friday, January 23, 2026
spot_img
HomeਕੈਨੇਡਾFrontਵੀਨੀਤ ਜੋਸ਼ੀ ਨੂੰ ਮੀਡੀਆ ਮੈਨੇਜਮੈਂਟ ਸੈਲ ਦਾ ਕਨਵੀਨਰ ਕੀਤਾ ਗਿਆ ਨਿਯੁਕਤ

ਵੀਨੀਤ ਜੋਸ਼ੀ ਨੂੰ ਮੀਡੀਆ ਮੈਨੇਜਮੈਂਟ ਸੈਲ ਦਾ ਕਨਵੀਨਰ ਕੀਤਾ ਗਿਆ ਨਿਯੁਕਤ

ਪੰਜਾਬ ਭਾਜਪਾ ਵੱਲੋਂ 35 ਜ਼ਿਲ੍ਹਾ ਪ੍ਰਧਾਨਾਂ ਦਾ ਵੀ ਕੀਤਾ ਗਿਆ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਨਾਲ ਤੋਂ ਬਾਅਦ ਸੂਬਾ ਅਨੁਸ਼ਾਸਨੀ ਕਮੇਟੀ ,35 ਜ਼ਿਲ੍ਹਾ ਪ੍ਰਧਾਨਾਂ 6 ਸੈੱਲਾਂ ਦੇ ਕਨਵੀਨਰ/ਕੋਆਰਡੀਨੇਟਰ 2 ਬੁਲਾਰੇ ਤੇ 2 ਪੈਨਲਿਸਟ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਅਨੁਸਾਸ਼ਨੀ ਕਮੇਟੀ ਦਾ ਚੇਅਰਮੈਨ, ਬਕਸ਼ੀ ਰਾਮ ਅਰੋੜਾ ਅਤੇ ਐਨ ਕੇ ਵਰਮਾ ਨੂੰ ਮੈਂਬਰ ਲਗਾਇਆ ਗਿਆ ਹੈ। ਰੰਜਾਮ  ਕਾਮਰਾ ਨੂੰ ਸੂਬੇ ਦੇ ਸੈਂਲਾ ਦਾ ਕੋਆਰਡੀਨੇਟਰ ,ਅਜੇ ਅਰੋੜਾ ਨੂੰ ਸੂਬਾ ਸੋਸ਼ਲ ਮੀਡੀਆ ਕਨਵੀਨਰ, ਵੀਨੀਤ ਜੋਸ਼ੀ ਨੂੰ ਮੀਡੀਆ ਮੈਨੇਜਮੈਂਟ ਸੈੱਲ਼ ਕਨਵੀਨਰ ,ਐਸ਼ ਐਸ਼ ਚੰਨੀ ਨੂੰ ਕੋਆਰਡੀਨੇਟਰ ਇਲੈਕਟਰੋਨਿਕ ਮੀਡੀਆ, ਅੰਕਿਤ ਸ਼ਰਮਾ ਨੂੰ ਸੂਬਾ ਪ੍ਰਧਾਨ ਦਫ਼ਤਰ ਕੋਆਰਡੀਨੇਟਰ ਅਤੇ ਕੇ ਕੇ ਮਲਹੋਤਰਾ ਨੂੰ ਸਟੇਟ ਕਾਨਵੀਨਰ ਮਿਉਨਿਸਪਲ ਸੈਲ ਲਗਾਇਆ ਗਿਆ ਹੈ। ਰਾਜੀਵ ਕਤਨਾ ਅਤੇ ਅਮਿਤ ਗੋਸਾਈ ਨੂੰ ਬੁਲਾਰਾ, ਸੰਜੀਵ ਸ਼ੇਰੂ ਸੱਚਦੇਵਾ ਅਤੇ ਗੁਰਚਰਨ ਸਿੰਘ ਨੂੰ ਸੂਬਾ ਪੈਨਲਿਸਟ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਵਿੱਚ ਮਨਜੀਤ ਸਿੰਘ ਮੰਨਾ ਨੂੰ ਸ੍ਰੀ ਅੰਮਿ੍ਰਤਸਰ ਦਿਹਾਤੀ, ਹਰਵਿੰਦਰ ਸਿੰਘ ਸੰਧੂ ਨੂੰ ਅੰਮਿ੍ਰਤਸਰ ਸ਼ਹਿਰੀ ,ਯਾਦਵਿੰਦਰ ਸਿੰਘ ਸ਼ੰਟੀ ਨੂੰ ਬਰਨਾਲਾ , ਹਰਸਿਮਰਨ ਸਿੰਘ ਵਾਲੀਆ ਨੂੰ ਬਟਾਲਾ, ਰਵੀਪ੍ਰੀਤ  ਸਿੰਘ ਸਿੱਧੂ ਨੂੰ ਬਠਿੰਡਾ ਦਿਹਾਤੀ, ਸਰੂਪ ਚੰਦ ਸਿੰਗਲਾ ਨੂੰ ਬਠਿੰਡਾ ਸ਼ਹਿਰੀ, ਗਰੁਵ ਕੱਕੜ ਨੂੰ ਫਰੀਦਕੋਟ, ਦੀਦਾਰ ਸਿੰਘ ਭੱਟੀ ਨੂੰ ਸ੍ਰੀ ਫਤਹਿਗੜ੍ਹ ਸਹਿਬ, ਸੁਖਵਿੰਦਰ ਪਾਲ ਸਿੰਘ ਕਾਕਾ ਨੂੰ ਫਾਜਿਲਕਾ , ਸ਼ਮਸ਼ੇਰ ਸਿੰਘ ਨੂੰ ਫਿਰੋਜਪੁਰ, ਸਵਿਵੀਰ ਰਾਜਨ ਨੂੰ ਗੁਰਦਾਸਪੁਰ , ਨਿਪੁੰਨ ਸ਼ਰਮਾ ਨੂੰ ਹੁਸ਼ਿਆਰਪੁਰ ,ਅਜੇ ਕੌਸ਼ਲ ਸੇਥੂ ਨੂੰ ਹੁਸ਼ਿਆਰਪੁਰ ਦਿਹਾਤੀ ,ਇੰਦਰਪਾਲ ਸਿੰਘ ਧਾਲੀਵਾਲ ਨੂੰ ਜਗਰਾਂਓ ,ਸ਼ੁਸ਼ੀਲ ਸ਼ਰਮਾ ਨੂੰ ਜਲੰਧਰ ,ਰਣਜੀਤ ਸਿੰਘ ਨੂੰ ਪਵਾਰ ਨੂੰ ਜਲੰਧਰ ਰੂਰਲ ਨਾਰਥ , ਮੁਨੀਸ਼ ਧੀਰ ਨੂੰ ਜਲੰਧਰ ਰੂਰਲ ਸਾਊਥ ,ਰਣਜੀਤ ਸਿੰਘ ਖੋਜੇਵਾਲ ਨੂੰ ਕਪੂਰਥਲਾ .ਭੁਪਿੰਦਰ ਸਿੰਘ ਚੀਮਾ ਨੂੰ ਖੰਨਾ , ਰਾਮਿੰਦਰ ਸਿੰਘ ਸੰਗੋਵਾਲ ਨੂੰ  ਲੁਧਿਆਣਾ ਰੂਰਲ , ਰਜਨੀਸ਼ ਧੀਮਾਨ ਨੂੰ ਲੁਧਿਆਣਾ ਸ਼ਹਿਰੀ ,ਅਮਨ ਥਾਪਰ ਨੂੰ ਮਲੇਰਕੋਟਲਾ , ਰਕੇਸ਼ ਜੈਨ ਨੂੰ ਮਾਨਸਾ , ਸੀਮਾਂਤ ਗਰਗ ਨੂੰ ਮੋਗਾ  ਸੰਜੀਵ ਵਸਸਿਟ ਨੂੰ ਮੋਹਾਲੀ , ਸਤੀਸ਼ ਅਸੀਜਾ ਨੂੰ ਮੁਕਤਸਰ , ਰਾਜਵਿੰਦਰ ਸਿੰਘ ਲੱਕੀ ਨੂੰ ਨਵਾਂ ਸ਼ਹਿਰ , ਵਿਜੇ ਸ਼ਰਮਾ ਨੂੰ ਪਠਾਨਕੋਟ , ਜਸਪਾਲ ਸਿੰਘ ਗਗਰੋਲੀ ਨੂੰ ਪਟਿਆਲ਼ਾ ਉੱਤਰ , ਹਰਮੇਸ਼ ਗੋਇਲ ਨੂੰ ਪਟਿਆਲ਼ਾ ਦੱਖਣ , ਸੰਜੀਵ ਬਿੱਟੂ ਨੂੰ ਪਟਿਆਲ਼ਾ ਸ਼ਹਿਰੀ , ਅਜੇਵੀਰ ਸਿੰਘ ਲਾਲਪੁਰਾ ਨੂੰ ਰੋਪੜ ,ਧਰਮਿੰਦਰ ਸਿੰਘ ਨੂੰ ਸੰਗਰੂਰ 1, ਅੰਮਿ੍ਰਤ ਸਿੰਘ ਚੱਠਾ ਨੂੰ ਸੰਗਰੂਰ 2 ਤੇ ਹਰਜੀਤ ਸਿੰਘ ਨੂੰ ਤਰਨਤਾਰਨ ਦਾ ਜ਼ਿਲ੍ਹਾ ਪ੍ਰਧਾਨ ਲਗਾਇਆ ਗਿਆ ਹੈ ।

RELATED ARTICLES
POPULAR POSTS