ਮਨੋਜ ਵਾਜਪਾਈ ਨੇ ਯਾਦ ਕੀਤੇ ਪੁਰਾਣੇ ਦਿਨ, ਕਿਹਾ- ਨਿਰਦੇਸ਼ਕ ਸ਼ੇਖਰ ਕਪੂਰ ਨੇ ਉਨ੍ਹਾਂ ਨੂੰ ਫਿਲਮਾਂ ‘ਚ ਜਾਣ ਦੀ ਸਲਾਹ ਦਿੱਤੀ ਸੀ
ਐਂਟਰਟੇਂਮੈਂਟ / ਬਿਊਰੋ ਨੀਊਜ਼
ਅਭਿਨੇਤਾ ਮਨੋਜ ਬਾਜਪਾਈ ਦੀ ਵੈੱਬ ਸੀਰੀਜ਼ ‘ਕਿਲਰ ਸੂਪ’ ਅੱਜ ਨੈੱਟਫਲਿਕਸ ‘ਤੇ ਰਿਲੀਜ਼ ਹੋ ਗਈ ਹੈ। ਅਭਿਨੇਤਾ ਨੂੰ ਆਖਰੀ ਵਾਰ ਫਿਲਮ ‘ਜ਼ੋਰਮ’ ‘ਚ ਦੇਖਿਆ ਗਿਆ ਸੀ। ਇਸ ਫਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਸੀ। ਹਾਲ ਹੀ ‘ਚ ‘ਕਿਲਰ ਸੂਪ’ ਦੀ ਕੋ-ਸਟਾਰ ਕੋਂਕਣਾ ਸੇਨ ਸ਼ਰਮਾ ਨਾਲ ਗੱਲਬਾਤ ਦੌਰਾਨ ਮਨੋਜ ਨੇ ਉਨ੍ਹਾਂ ਦਿਨਾਂ ਨੂੰ ਯਾਦ ਕੀਤਾ ਜਦੋਂ ਨਿਰਦੇਸ਼ਕ ਸ਼ੇਖਰ ਕਪੂਰ ਨੇ ਉਨ੍ਹਾਂ ਨੂੰ ਫਿਲਮਾਂ ‘ਚ ਕਿਸਮਤ ਅਜ਼ਮਾਉਣ ਲਈ ਕਿਹਾ ਸੀ।