ਚੰਡੀਗੜ੍ਹ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਅੱਜ ਤੋਂ ਤਿੰਨ ਦਿਨ ਦੇ ਪੰਜਾਬ ਦੌਰੇ ਉੱਤੇ ਹਨ। ਜ਼ਿਕਰਯੋਗ ਕਿ ਭਲਕੇ 28 ਦਸੰਬਰ ਨੂੰ ਲੰਬੀ ਵਿਖੇ ‘ਆਪ’ ਦੀ ਰੈਲੀ ਹੋ ਰਹੀ ਹੈ ਜਿਸ ਵਿਚ ਕੇਜਰੀਵਾਲ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਖਿਲਾਫ ਉਮੀਦਵਾਰ ਦਾ ਐਲਾਨ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਜਰਨੈਲ ਸਿੰਘ ਹੀ ਬਾਦਲ ਖਿਲਾਫ ‘ਆਪ’ ਦੇ ਉਮੀਦਵਾਰ ਹੋ ਸਕਦੇ ਹਨ। ਇਸ ਤੋਂ ਇਲਾਵਾ ਕੇਜਰੀਵਾਲ 29 ਦਸੰਬਰ ਨੂੰ ਮਜੀਠਾ ਵਿੱਚ ਪਾਰਟੀ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਦੇ ਹੱਕ ਵਿੱਚ ਪ੍ਰਚਾਰ ਕਰਨਗੇ। ਦੌਰੇ ਦੇ ਤੀਜੇ ਦਿਨ ਕੇਜਰੀਵਾਲ 30 ਦਸੰਬਰ ਨੂੰ ਕਾਦੀਆਂ ਵਿੱਚ ਰੈਲੀ ਕਰਨਗੇ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …