ਕਾਂਗਰਸ ਦੀ ਸ਼ਹਿਰੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਜ਼ਰੂਰੀ ਹੈ। ਸੀਨੀਅਰ ਆਗੂਆਂ ਦੀ ਆਪਸੀ ਲੜਾਈ ਵਿਚ ਪਾਰਟੀ ਦਾ ਨੁਕਸਾਨ ਹੁੰਦਾ ਹੈ। ਇਸ ਕਾਰਵਾਈ ਨਾਲ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਵੀ ਸਬਕ ਮਿਲੇਗਾ। ਉਨ੍ਹਾਂ ਪਹਿਲਾਂ ਵੀ ਵਿਧਾਨ ਸਭਾ ਚੋਣਾਂ ਦੌਰਾਨ ਦੋਵਾਂ ਆਗੂਆਂ ਖ਼ਿਲਾਫ਼ ਹਾਈਕਮਾਂਡ ਨੂੰ ਸ਼ਿਕਾਇਤ ਦਿੱਤੀ ਸੀ। ਇਹ ਸ਼ੁਰੂ ਤੋਂ ਹੀ ਪਾਰਟੀ ਦੇ ਖ਼ਿਲਾਫ਼ ਹਨ। ਇਸ ਗੱਲ ਦੇ ਸਬੂਤ ਵੀ ਹਾਈਕਮਾਨ ਨੂੰ ਸੌਂਪੇ ਗਏ ਸਨ ਕਿ ਵਿਧਾਨ ਸਭਾ ਚੋਣਾਂ ਦੌਰਾਨ ਉਸ ਦਾ ਅੰਦਰੂਨੀ ਵਿਰੋਧ ਕੀਤਾ ਗਿਆ ਸੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …