Breaking News
Home / ਕੈਨੇਡਾ / Front / ਬਰਖਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖਿਲਾਫ਼ ਲੁੱਕਆਊਟ ਨੋਟਿਸ ਜਾਰੀ

ਬਰਖਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖਿਲਾਫ਼ ਲੁੱਕਆਊਟ ਨੋਟਿਸ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਪੁਲਿਸ ਸੂਤਰਾਂ ਮੁਤਾਬਿਕ, ਮੁਲਜ਼ਮ ਰਾਜਜੀਤ ਸਿੰਘ ਵਿਦੇਸ਼ ਭੱਜ ਗਿਆ ਹੈ ਜਾਂ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਿਹਾ ਹੈ।
ਪੁਲਿਸ ਨੇ ਰਾਜਜੀਤ ਸਿੰਘ ਦਾ ਲੁੱਕਆਊਟ ਨੋਟਿਸ ਜਾਰੀ ਕਰਕੇ ਸਾਰੀਆਂ ਬੰਦਰਗਾਹਾਂ, ਹਵਾਈ ਅੱਡਿਆਂ ਅਤੇ ਰਾਸ਼ਟਰੀ ਮਾਰਗਾਂ ’ਤੇ ਉਸਦੀ ਜਾਣਕਾਰੀ ਸਾਂਝੀ ਕੀਤੀ ਹੈ, ਤਾਂ ਜੋ ਜੇਕਰ ਆਰੋਪੀ ਅਜੇ ਤੱਕ ਦੇਸ਼ ਛੱਡ ਕੇ ਨਹੀਂ ਗਿਆ ਤਾਂ ਉਸ ਨੂੰ ਗਿ੍ਰਫਤਾਰ ਕੀਤਾ ਜਾ ਸਕੇ।

Check Also

ਪਾਕਿਸਤਾਨ ’ਚ ਫਿਰ ਤਖਤਾ ਪਲਟ ਸਕਦੀ ਹੈ ਫੌਜ

ਆਰਮੀ ਚੀਫ ਮੁਨੀਰ ਨੂੰ ਅਗਲਾ ਰਾਸ਼ਟਰਪਤੀ ਅਤੇ ਬਿਲਾਵਲ ਨੂੰ ਪ੍ਰਧਾਨ ਮੰਤਰੀ ਬਣਾਏ ਜਾਣ ਦੀ ਚਰਚਾ …