-5.1 C
Toronto
Tuesday, February 3, 2026
spot_img
Homeਦੁਨੀਆਜਰਮਨੀ ਤੋਂ ਪਛੜ ਕੇ ਜਪਾਨ ਹੁਣ ਦੁਨੀਆ ਦੀ ਚੌਥੀ ਸਭ ਤੋਂ ਵੱਡੀ...

ਜਰਮਨੀ ਤੋਂ ਪਛੜ ਕੇ ਜਪਾਨ ਹੁਣ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ

ਟੋਕੀਓ : ਜਪਾਨ ਹੁਣ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਕਿਉਂਕਿ ਜਰਮਨੀ ਨੇ ਇਸ ਨੂੰ ਪਛਾੜ ਕੇ ਤੀਜਾ ਸਥਾਨ ਹਾਸਲ ਕਰ ਲਿਆ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ ਇਹ 2023 ਵਿੱਚ ਇਹ ਜਰਮਨੀ ਦੀ ਆਰਥਿਕਤਾ ਤੋਂ ਪਿੱਛੇ ਰਹਿ ਗਿਆ। ਵਿਸ਼ਲੇਸ਼ਕ ਕਹਿੰਦੇ ਹਨ ਕਿ ਇਹ ਅੰਕੜੇ ਇਸ ਗੱਲ ਨੂੰ ਦਰਸਾਉਂਦੇ ਹਨ ਕਿ ਕਿਵੇਂ ਜਾਪਾਨੀ ਅਰਥਵਿਵਸਥਾ ਹੌਲੀ-ਹੌਲੀ ਮੁਕਾਬਲੇ ਤੋਂ ਬਾਹਰ ਹੋ ਰਹੀ ਹੈ। ਜਾਪਾਨ ‘ਚ ਬੁੱਢਿਆਂ ਦੀ ਵੱਧ ਰਹੀ ਆਬਾਦੀ ਅਤੇ ਘੱਟ ਜਨਮ ਦਰ ਦੇ ਨਤੀਜੇ ਵਜੋਂ ਆਬਾਦੀ ਵਿੱਚ ਨੌਜਵਾਨਾਂ ਦੀ ਗਿਣਤੀ ਵਿੱਚ ਘਟੀ ਹੈ।

 

RELATED ARTICLES
POPULAR POSTS