1.8 C
Toronto
Wednesday, November 19, 2025
spot_img
HomeਕੈਨੇਡਾFrontਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ ’ਚ ਹੋਣਗੇ ਸ਼ਾਮਲ

ਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ ’ਚ ਹੋਣਗੇ ਸ਼ਾਮਲ

ਪਾਰਟੀ ਹੁਸ਼ਿਆਰਪੁਰ ਤੋਂ ਬਣਾ ਸਕਦੀ ਹੈ ਲੋਕ ਸਭਾ ਦਾ ਉਮੀਦਵਾਰ


ਚੰਡੀਗੜ੍ਹ/ਬਿਊਰੋ ਨਿਊਜ਼ : ਹੁਸ਼ਿਆਰਪੁਰ ਤੋਂ ਜ਼ਿਲ੍ਹਾ ਫੂਡ ਸਪਲਾਈ ਅਫਸਰ ਦੇ ਅਹੁਦੇ ਤੋਂ ਰਿਟਾਇਰ ਹੋਏ ਡਾ. ਲਖਬੀਰ ਸਿੰਘ ਆਮ ਆਦਮੀ ਪਾਰਟੀ ਜੁਆਇਨ ਕਰਨਗੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਬਣਾਉਣ ਦੀ ਤਿਆਰੀ ਵਿਚ ਹੈ। ਇਸ ਸਬੰਧੀ ਜਾਣਕਾਰੀ ਡਾ. ਲਖਵੀਰ ਸਿੰਘ ਵੱਲੋਂ ਖੁਦ ਮੀਡੀਆ ਨੂੰ ਦਿੱਤੀ ਅਤੇ ਉਮੀਦ ਹੈ ਕਿ ਉਨ੍ਹਾਂ ਦੀ ਜੁਆਇੰਨ ਚੰਡੀਗੜ੍ਹ ’ਚ ਕਰਵਾਈ ਜਾ ਸਕਦੀ ਹੈ। ਧਿਆਨ ਰਹੇ ਕਿ ਡਾ. ਲਖਵੀਰ ਸਿੰਘ ਦੀ ਛਵੀ ਸਿਆਸੀ ਹਲਕਿਆਂ ਵਿਚ ਕਾਫੀ ਚੰਗੀ ਮੰਨੀ ਜਾਂਦੀ। ਉਨ੍ਹਾਂ ਨੇ ਬਤੌਰ ਡੀਐਚਓ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਆਪਣੀਆਂ ਸੇਵਾਵਾਂ ਦਿੱਤੀਆਂ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਕਈ ਵਾਰ ਬਦਲੀਆਂ ਦਾ ਸਾਹਮਣਾ ਵੀ ਕਰਨਾ। ਲੰਘੀ 31 ਜਨਵਰੀ ਨੂੰ ਉਨ੍ਹਾਂ ਨੇ ਸਮੇਂ ਤੋਂ ਪਹਿਲਾਂ ਹੀ ਰਿਟਾਇਰਮੈਂਟ ਲੈ ਲਈ ਸੀ।

RELATED ARTICLES
POPULAR POSTS