17.3 C
Toronto
Thursday, August 20, 2026
spot_img
HomeਕੈਨੇਡਾFrontਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ’ਚ ਮਨਾਇਆ ਗਿਆ ਮਹਾ ਸ਼ਿਵਰਾਤਰੀ ਦਾ...

ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ’ਚ ਮਨਾਇਆ ਗਿਆ ਮਹਾ ਸ਼ਿਵਰਾਤਰੀ ਦਾ ਤਿਉਹਾਰ

ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ’ਚ ਮਨਾਇਆ ਗਿਆ ਮਹਾ ਸ਼ਿਵਰਾਤਰੀ ਦਾ ਤਿਉਹਾਰ
ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵੀ ਮੰਦਰ ’ਚ ਟੇਕਿਆ ਮੱਥਾ
ਚੰਡੀਗੜ੍ਹ/ਬਿਊਰੋ ਨਿਊਜ਼
ਮਹਾਸ਼ਿਵਰਾਤਰੀ ਦਾ ਤਿਉਹਾਰ ਅੱਜ ਪੰਜਾਬ ਤੇ ਚੰਡੀਗੜ੍ਹ ਸਣੇ ਪੂਰੇ ਦੇਸ਼ ਭਰ ਵਿਚ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਮੰਦਰਾਂ ਵਿਚ ਪਹੁੰਚ ਕੇ ਮੱਥਾ ਟੇਕਿਆ ਅਤੇ ਪੂਜਾ ਕੀਤੀ।  ਮਹਾਸ਼ਿਵਰਾਤਰੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵੀ ਮੁਹਾਲੀ ਦੇ 11 ਫੇਜ ਵਿਚ ਸਥਿਤ ਸ਼ਿਵ ਮੰਦਰ ਵਿਚ ਮੱਥਾ ਟੇਕਿਆ ਅਤੇ ਪੂਜਾ ਕੀਤੀ। ਇਸ ਮੌਕੇ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ ਅਤੇ ਮਹਾਸ਼ਿਵਰਾਤਰੀੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ।
RELATED ARTICLES
POPULAR POSTS