16.2 C
Toronto
Thursday, August 20, 2026
spot_img
Homeਪੰਜਾਬਅਫੀਮ ਦੀ ਖੇਤੀ ਦੀ ਮੰਗ ਕਰਨਾ ਨਿੰਦਣਯੋਗ : ਚੰਦੂਮਾਜਰਾ

ਅਫੀਮ ਦੀ ਖੇਤੀ ਦੀ ਮੰਗ ਕਰਨਾ ਨਿੰਦਣਯੋਗ : ਚੰਦੂਮਾਜਰਾ

ਅਫੀਮ ਦੀ ਖੇਤੀ ਦੀ ਮੰਗ ਕਰਨਾ ਨਿੰਦਣਯੋਗ : ਚੰਦੂਮਾਜਰਾਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਵਿਹਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਮੁੱਖ ਮੰਤਰੀ ਉਸੇ ਤਰ੍ਹਾਂ ਦੇ ਉਸ ਦੇ ਵਿਧਾਇਕ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਵਾਲੀ ਸਰਕਾਰ ਦੇ ਆਪਣੇ ਵਿਧਾਇਕ ਵਿਧਾਨ ਸਭਾ ਵਿੱਚ ਅਫੀਮ ਦੀ ਖੇਤੀ ਦੀ ਮੰਗ ਕਰ ਰਹੇ ਹਨ, ਜੋ ਨਿੰਦਣਯੋਗ ਹੈ।

 

RELATED ARTICLES
POPULAR POSTS