ਜਲੰਧਰ : ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਕੁਝ ਸਿਆਸੀ ਪਾਰਟੀਆਂ ਨੇ ਤਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਵੀ ਦਿੱਤਾ ਹੈ। ਇਸਦੇ ਚੱਲਦਿਆਂ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਲੜ ਸਕਦੇ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਹਾੲਕੀਮਾਨ ਨੇ ਚੰਨੀ ਦੇ ਨਾਮ ‘ਤੇ ਮੋਹਰ ਵੀ ਲਗਾ ਦਿੱਤੀ ਹੈ, ਪਰ ਇਸ ਸਬੰਧੀ ਐਲਾਨ ਹੋਣਾ ਅਜੇ ਬਾਕੀ ਹੈ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …