ਪਾਰਟੀ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ
ਚੰਡੀਗੜ੍ਹ/ਬਿਊਰੋ ਨਿਊਜ਼
ਆਪਣਾ ਪੰਜਾਬ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੇ ਉਮੀਦਾਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਗਈ, ਜਿਸ ਵਿਚ 26 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਆਪਣਾ ਪੰਜਾਬ ਪਾਰਟੀ ਵਲੋਂ ਸੁੱਚਾ ਸਿੰਘ ਛੋਟੇਪੁਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਐਲਾਨਿਆ ਗਿਆ ।ઠਇਸ ਤੋਂ ਪਹਿਲਾਂ ਆਪਣਾ ਪੰਜਾਬ ਪਾਰਟੀ ਵਲੋਂ 3 ਸੂਚੀਆਂ ਜਾਰੀ ਕਰਕੇ ਚੋਣਾਂ ਲਈ ਆਪਣੇ 73 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
Check Also
ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ
ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …