ਬਜਟ ਵਿਚ ਕੋਈ ਵੱਡਾ ਵਿਚਾਰ ਪੇਸ਼ ਨਹੀਂ ਕੀਤਾ ਗਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਤੇ ਵਿਸ਼ਵ ਦੇ ਉੱਘੇ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਅਰੁਣ ਜੇਤਲੀ ਦੇ ਬਜਟ ਦੀ ਗੰਭੀਰਤਾ ਨਾਲ ਵਿਸ਼ਲੇਸ਼ਣ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਬਜਟ ਵਿਚ ਕੋਈ ਵੀ ਵੱਡਾ ਵਿਚਾਰ ਪੇਸ਼ ਨਹੀਂ ਕੀਤਾ ਗਿਆ। ਸਿਰਫ ਸਰਕਾਰ ਦੀ ਅਗਲੇ ਪੰਜ ਸਾਲਾਂ ਵਿਚ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦੀ ਯੋਜਨਾ ਹੈ ਤੇ ਇਹ ਵੈਸੇ ਵੀ ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਕਹਿ ਚੁੱਕੇ ਸਨ।
Check Also
ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …