Breaking News
Home / ਜੀ.ਟੀ.ਏ. ਨਿਊਜ਼ / ਛਾਪੇਮਾਰੀ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ

ਛਾਪੇਮਾਰੀ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ

ਟੋਰਾਂਟੋ/ਬਿਊਰੋ ਨਿਊਜ਼ : ਯੌਰਕ ਰੀਜਨ ਵਿੱਚ ਪੁਲਿਸ ਵੱਲੋਂ ਚਾਰ ਵਿਅਕਤੀਆਂ ਨੂੰ ਚਾਰਜ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਕਥਿਤ ਤੌਰ ਉੱਤੇ 40 ਕਿੱਲੋਗ੍ਰਾਮ ਦੇ ਗੈਰਕਾਨੂੰਨੀ ਨਸੇ ਤੇ ਹਥਿਆਰਾਂ ਦੇ ਨਾਲ ਨਾਲ ਹੋਰ ਗੋਲੀ ਸਿੱਕਾ ਵੀ ਬਰਾਮਦ ਕੀਤਾ ਗਿਆ ਹੈ। ਗ੍ਰੇਟਰ ਟੋਰਾਂਟੋ ਏਰੀਆ ਵਿੱਚ ਕਈ ਥਾਂਵਾਂ ਉੱਤੇ ਰੇਡ ਕਰਕੇ ਇਨ੍ਹਾਂ ਵਿਅਕਤੀਆਂ ਕੋਲੋਂ ਇਹ ਸਾਰਾ ਸਮਾਨ ਬਰਾਮਦ ਕੀਤਾ ਗਿਆ।
ਯੌਰਕ ਰੀਜਨਲ ਪੁਲਿਸ ਦੀ ਅਗਵਾਈ ਵਾਲੀ ਗੰਨਜ, ਗੈਂਗਜ ਤੇ ਡਰੱਗ ਐਨਫੋਰਸਮੈਂਟ ਯੂਨਿਟ ਵੱਲੋਂ ਸੱਕੀ ਡਰੱਗ ਸਮਗਲਰਜ ਦੇ ਸੰਗਠਿਤ ਗਰੁੱਪ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਂਚ ਜਨਵਰੀ ਤੋਂ ਮਾਰਚ ਤੱਕ ਚੱਲੀ।

 

Check Also

ਕੈਨੇਡਾ ਦੇ ਕਈ ਸੰਸਦ ਮੈਂਬਰਾਂ ਨੇ ਜਾਣ ਬੁੱਝ ਕੇ ਵਿਦੇਸ਼ੀ ਸਰਕਾਰਾਂ ਦੀ ਕੀਤੀ ਸਹਾਇਤਾ : ਜਗਮੀਤ ਸਿੰਘ

ਓਟਵਾ/ਬਿਊਰੋ ਨਿਊਜ਼ : ਐੱਨਡੀਪੀ ਆਗੂ ਜਗਮੀਤ ਸਿੰਘ ਨੇ ਕਿਹਾ ਕਿ ਉਹ ਬਿਨਾ ਪ੍ਰਕਾਸ਼ਿਤ ਰਿਪੋਰਟ ਪੜ੍ਹਨ …