13.9 C
Toronto
Tuesday, October 6, 2026
spot_img
Homeਪੰਜਾਬਅਸੂਲਾਂ ਨਾਲ ਕੋਈ ਸਮਝੌਤਾ ਨਹੀਂ: ਸੁਖਬੀਰ

ਅਸੂਲਾਂ ਨਾਲ ਕੋਈ ਸਮਝੌਤਾ ਨਹੀਂ: ਸੁਖਬੀਰ

ਅਸੂਲਾਂ ਨਾਲ ਕੋਈ ਸਮਝੌਤਾ ਨਹੀਂ: ਸੁਖਬੀਰਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਦੇ ਐਲਾਨ ਮਗਰੋਂ ਕਿਹਾ ਕਿ ਅਕਾਲੀ ਦਲ ਸਿਧਾਂਤਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕੌਮੀ ਪਾਰਟੀਆਂ ਸਿਆਸਤ ਕਰਦੀਆਂ ਹਨ ਜਦਕਿ ਅਕਾਲੀ ਦਲ ਦੇ ਮਨੋਰਥ ਸਿਧਾਂਤਕ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਜ਼ਿੰਮੇਵਾਰੀ ਕੌਮ ਦੀ ਰੱਖਿਆ ਕਰਨੀ ਅਤੇ ਭਾਈਚਾਰਕ ਸਾਂਝ ਬਣਾ ਕੇ ਰੱਖਣਾ ਹੈ। ਅਕਾਲੀ ਦਲ ਸਰਕਾਰਾਂ ਬਣਾਉਣ ਵਾਸਤੇ ਨਹੀਂ ਬਣਿਆ ਸੀ।

 

RELATED ARTICLES
POPULAR POSTS