ਖ਼ਾਲਸਾ ਪੰਥ ਦਾ ਜਨਮ ਦਿਹਾੜਾ ਹੈ ਵਿਸਾਖੀ, ਘਰ ਵਿਚ ਅਨਾਜ਼ ਦੇ ਰੂਪ ਵਿਚ ਆਈਆਂ ਖੁਸ਼ੀਆਂ ਦਾ ਤਿਉਹਾਰ ਹੈ ਵਿਸਾਖੀ। ਵਿਸਾਖੀ ਦੇ ਤਿਉਹਾਰ ਮੌਕੇ ‘ਅਦਾਰਾ ਪਰਵਾਸੀ’ ਸਮੁੱਚੀ ਲੋਕਾਈ ਨੂੰ ਸ਼ੁਭਕਾਮਨਾਵਾਂ ਦਿੰਦਾ ਹੋਇਆ ਸਰਬੱਤ ਦਾ ਭਲਾ ਮੰਗਦਾ ਹੈ। ਇਸ ਪਵਿੱਤਰ ਤਿਉਹਾਰ ਮੌਕੇ ਪੰਜਾਬੀ ਭਾਈਚਾਰੇ ਦੇ ਨਾਲ-ਨਾਲ ਸਮੁੱਚੀ ਲੋਕਾਈ ਨੂੰ ਬਹੁਤ-ਬਹੁਤ ਵਧਾਈਆਂ।
-ਰਜਿੰਦਰ ਸੈਣੀ ਮੁਖੀ ਅਦਾਰਾ ‘ਪਰਵਾਸੀ’
ਅਦਾਰਾ ਪਰਵਾਸੀ ਵੱਲੋਂ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ
RELATED ARTICLES

