21.3 C
Toronto
Sunday, September 13, 2026
spot_img
HomeਕੈਨੇਡਾFrontਬਠਿੰਡਾ ਲੋਕ ਸਭਾ ਹਲਕੇ ਤੋਂ ਲੱਖਾ ਸਿਧਾਣਾ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ)...

ਬਠਿੰਡਾ ਲੋਕ ਸਭਾ ਹਲਕੇ ਤੋਂ ਲੱਖਾ ਸਿਧਾਣਾ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਐਲਾਨਿਆ ਉਮੀਦਵਾਰ

ਬਠਿੰਡਾ ਲੋਕ ਸਭਾ ਹਲਕੇ ਤੋਂ ਲੱਖਾ ਸਿਧਾਣਾ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਐਲਾਨਿਆ ਉਮੀਦਵਾਰ
ਬਠਿੰਡਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਵਲੋਂ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਐਲਾਨ ਅੱਜ ਐਤਵਾਰ ਨੂੰ ਬਠਿੰਡਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਲੱਖਾ ਸਿਧਾਣਾ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਵਲੋਂ ਪੰਜਾਬ ’ਚ ਹੁਣ ਤੱਕ 11 ਉਮੀਦਵਾਰ ਐਲਾਨ ਦਿੱਤੇ ਗਏ ਹਨ।
RELATED ARTICLES
POPULAR POSTS