Breaking News
Home / ਕੈਨੇਡਾ / Front / ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਰ ’ਚ ਟੇਕਿਆ ਮੱਥਾ 

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਰ ’ਚ ਟੇਕਿਆ ਮੱਥਾ 

ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ’ਚ ਪੈਂਦੇ ਮਾਤਾ ਚਿੰਤਪੁਰਨੀ ਮੰਦਰ ਵਿਚ ਮੱਥਾ ਟੇਕ ਕੇ ਅਸ਼ੀਰਵਾਦ ਲਿਆ ਹੈ। ਇਸ ਮੌਕੇ ਰਾਜਾ ਵੜਿੰਗ ਦੀ ਧਰਮਪਤਨੀ ਅੰਮਿ੍ਰਤਾ ਵੜਿੰਗ ਵੀ ਉਨ੍ਹਾਂ ਦੇ ਨਾਲ ਹੀ ਸਨ। ਇਸ ਮੌਕੇ ਉਨ੍ਹਾਂ ਨੇ ਹਵਨ ਯੱਗ ਵੀ ਕੀਤਾ। ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਪੂਰੇ ਦੇਸ਼ ਦੀ ਖੁਸ਼ਹਾਲੀ ਲਈ ਅਸ਼ੀਰਵਾਦ ਵੀ ਮੰਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਜਾਣਕਾਰੀ ਰਾਜਾ ਵੜਿੰਗ ਵਲੋਂ ਖੁਦ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਦੇ ਪਰਿਵਾਰ ਵਿਚੋਂ ਅਜੇ ਤੱਕ ਕਿਸੇ ਨੂੰ ਲੋਕ ਸਭਾ ਦੀ ਟਿਕਟ ਨਹੀਂ ਮਿਲੀ ਹੈ।

Check Also

ਪਾਕਿ ਦੇ ਆਗੂ ਫਵਾਦ ਨੇ ਰਾਹੁਲ, ਕੇਜਰੀਵਾਲ ਤੇ ਮਮਤਾ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਕਿਹਾ : ਮੋਦੀ ਦੀ ਹਾਰ ਨਾਲ ਭਾਰਤ-ਪਾਕਿ ਦੇ ਰਿਸ਼ਤੇ ਸੁਧਰਨਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ …