7.2 C
Toronto
Sunday, April 19, 2026
spot_img
Homeਪੰਜਾਬਕਾਂਗਰਸ ਪਾਰਟੀ ਨਾਲ ਹਰ ਸਮੇਂ ਖੜ੍ਹਾ ਹਾਂ : ਪਵਨ ਕੁਮਾਰ ਬਾਂਸਲ

ਕਾਂਗਰਸ ਪਾਰਟੀ ਨਾਲ ਹਰ ਸਮੇਂ ਖੜ੍ਹਾ ਹਾਂ : ਪਵਨ ਕੁਮਾਰ ਬਾਂਸਲ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਵਰਕਰ ਹਨ ਅਤੇ ਉਹ ਕਾਂਗਰਸ ਪਾਰਟੀ ਦੇ ਨਾਲ ਹਰ ਸਮੇਂ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਉਨ੍ਹਾਂ ਨੂੰ ਮਨਜ਼ੂਰ ਹੈ ਤੇ ਉਹ ਭਵਿੱਖ ਵਿੱਚ ਵੀ ਕਾਂਗਰਸ ਵਧ ਚੜ੍ਹ ਕੇ ਕੰਮ ਕਰਦੇ ਰਹਿਣਗੇ। ਬਾਂਸਲ ਨੇ ਕਿਹਾ ਕਿ ਕਿਸੇ ਦੇ ਅਸਤੀਫ਼ਾ ਦੇਣ ਬਾਰੇ ਕੋਈ ਜਾਣਕਾਰੀ ਨਹੀਂ ਹੈ, ਉਹ ਅਸਤੀਫ਼ਾ ਦੇਣ ਵਾਲੇ ਵਰਕਰਾਂ ਨਾਲ ਵੀ ਗੱਲਬਾਤ ਕਰਨਗੇ।

 

 

RELATED ARTICLES
POPULAR POSTS