10.3 C
Toronto
Saturday, September 26, 2026
spot_img
Homeਭਾਰਤਨੋਟਬੰਦੀ ਤੋਂ ਬਾਅਦ ਰਿਜ਼ਰਵ ਬੈਂਕ ਨੇ ਦਿੱਤੀ ਵੱਡੀ ਰਾਹਤ

ਨੋਟਬੰਦੀ ਤੋਂ ਬਾਅਦ ਰਿਜ਼ਰਵ ਬੈਂਕ ਨੇ ਦਿੱਤੀ ਵੱਡੀ ਰਾਹਤ

ਨੋਟਬੰਦੀ ਤੋਂ ਬਾਅਦ ਰਿਜ਼ਰਵ ਬੈਂਕ ਨੇ ਦਿੱਤੀ ਵੱਡੀ ਰਾਹਤਹੁਣ 10,000 ਰੁਪਏ ਰੋਜ਼ਾਨਾ ਕਢਵਾ ਸਕਦੇ ਹੋ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਵਿਚ ਨੋਟਬੰਦੀ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਰਿਜ਼ਰਵ ਬੈਂਕ ਨੇ ਵੱਡੀ ਰਾਹਤ ਦਿੱਤੀ ਹੈ। ਇਸ ਤਹਿਤ ਹੁਣ ਏ.ਟੀ.ਐਮ. ਵਿੱਚੋਂ ਰੋਜ਼ਾਨਾ 10,000 ਰੁਪਏ ਤੱਕ ਨਕਦੀ ਕਢਵਾਈ ਜਾ ਸਕਦੀ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਇਹ ਹੱਦ 45,00 ਰੁਪਏ ਹੈ। ਇਸ ਤੋਂ ਇਲਾਵਾ ਚਾਲੂ ਖਾਤੇ ਦੀ ਲਿਮਟ 50,000 ਤੋਂ ਵਧਾ ਕੇ ਇੱਕ ਲੱਖ ਰੁਪਏ ਕਰ ਦਿੱਤੀ ਹੈ। ਭਾਵ ਰੋਜ਼ਾਨਾ ਲੱਖ ਰੁਪਏ ਕਢਵਾਇਆ ਜਾ ਸਕਦਾ ਹੈ। ਰਿਜ਼ਰਵ ਬੈਂਕ ਮੁਤਾਬਕ ਹੁਣ ਨਕਦੀ ਦੀ ਕਿਲਤ ਖਤਮ ਹੋ ਰਹੀ ਹੈ। ਇਸ ਲਈ ਲੋਕਾਂ ਨੂੰ ਲਗਾਤਾਰ ਰਾਹਤ ਦਿੱਤੀ ਜਾ ਰਹੀ ਹੈ।

RELATED ARTICLES
POPULAR POSTS