12.6 C
Toronto
Wednesday, October 15, 2025
spot_img
Homeਫ਼ਿਲਮੀ ਦੁਨੀਆਸ਼ਾਮ ਕੌਸ਼ਲ ਨੇ 5ਵੀਂ ਵਾਰ ਜਿੱਤਿਆ ਫਿਲਮ ਫੇਅਰ ਐਵਾਰਡ

ਸ਼ਾਮ ਕੌਸ਼ਲ ਨੇ 5ਵੀਂ ਵਾਰ ਜਿੱਤਿਆ ਫਿਲਮ ਫੇਅਰ ਐਵਾਰਡ

Sham Kaushal copy copyਟਾਂਡਾ ਦੇ ਨਜ਼ਦੀਕੀ ਪਿੰਡ ਮਿਰਜ਼ਾਪੁਰ ਨਾਲ ਸਬੰਧਿਤ ਬਾਲੀਵੁੱਡ ਦੇ ਮੋਹਰਲੀ ਕਤਾਰ ਦੇ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ ਨੇ ਲਗਾਤਾਰ ਤੀਸਰੀ ਵਾਰ ਬਾਲੀਵੁੱਡ ਦਾ ਮਕਬੂਲ ਐਵਾਰਡ ਫਿਲਮ ਫੇਅਰ ਆਪਣੇ ਨਾਂ ਕੀਤਾ ਹੈ । ਐਵਾਰਡ ਸਮਾਗਮ ਦੌਰਾਨ ਸ਼ਾਮ ਕੌਸ਼ਲ ਨੂੰ ਉਨ੍ਹਾਂ ਦੀ ਫਿਲਮ ‘ਦੰਗਲ’ ਲਈ ਇਸ ਐਵਾਰਡ ਨਾਲ ਨਿਵਾਜਿਆ ਗਿਆ। ਇਸ ਤੋਂ ਪਹਿਲਾ ਸ਼ਾਮ ਕੌਸ਼ਲ ਨੇ ਪੰਜ ਵਾਰ ਫਿਲਮ ਫੇਅਰ ਐਵਾਰਡ ਜਿੱਤ ਕੇ ਟਾਂਡਾ ਇਲਾਕੇ ਦਾ ਰੌਸ਼ਨ ਕੀਤਾ ਹੈ। ਉਨ੍ਹਾਂ ਨੂੰ ‘ਗੈਂਗਸ ਆਫ ਵਾਸੇਪੁਰ’, ‘ਕ੍ਰਿਸ਼’, ‘ਗੁੰਡੇ’ ਅਤੇ ‘ਬਾਜੀ ਰਾਓ ਮਸਤਾਨੀ’ ਲਈ ਵੀ ਫਿਲਮ ਫੇਅਰ ਐਵਾਰਡ ਮਿਲ ਚੁੱਕਾ ਹੈ।

RELATED ARTICLES
POPULAR POSTS