23.9 C
Toronto
Thursday, August 13, 2026
spot_img
HomeਕੈਨੇਡਾFrontਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ
ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੇ ਲਗਾਈ ਸੀ ਅਰਜ਼ੀ
ਫਰੀਦਕੋਟ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਹੁਣ ਫਰੀਦਕੋਟ ਦੀ ਅਦਾਲਤ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਹਿਬਲ ਕਲਾਂ ਗੋਲੀ ਕਾਂਡ ਵਿਚ ਨਾਮਜ਼ਦ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੇ ਕੇਸ ਦੀ ਸੁਣਵਾਈ ਫਰੀਦਕੋਟ ਤੋਂ ਬਾਹਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਫਰੀਦਕੋਟ ਅਦਾਲਤ ਵਿਚ ਅਰਜ਼ੀ ਲਗਾਈ ਸੀ, ਜਿਸ ’ਤੇ ਫਰੀਦਕੋਟ ਦੀ ਅਦਾਲਤ ਨੇ ਕੇਸ ਨੂੰ ਚੰਡੀਗੜ੍ਹ ਅਦਾਲਤ ਵਿਚ ਤਬਦੀਲ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
RELATED ARTICLES
POPULAR POSTS