14.4 C
Toronto
Sunday, September 20, 2026
spot_img
HomeਕੈਨੇਡਾFrontਚਰਨਜੀਤ ਸਿੰਘ ਚੰਨੀ ਦੀ ਜਿੱਤ ਯਕੀਨੀ

ਚਰਨਜੀਤ ਸਿੰਘ ਚੰਨੀ ਦੀ ਜਿੱਤ ਯਕੀਨੀ

ਚਰਨਜੀਤ ਸਿੰਘ ਚੰਨੀ ਦੀ ਜਿੱਤ ਯਕੀਨੀ
ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਹਨ ਚੰਨੀ
ਚੰਡੀਗੜ੍ਹ/ਬਿਊਰੋ ਨਿਊਜ਼
ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਿੱਤ ਯਕੀਨੀ ਹੈ। ਚੰਨੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਤੋਂ 1 ਲੱਖ ਤੋਂ ਵੀ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜ਼ਿਕਰਯੋਗ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਚੋਣਾਂ ਦੋ ਹਲਕਿਆਂ ਸ੍ਰੀ ਚਮਕੌਰ ਸਾਹਿਬ ਅਤੇ ਭਦੌੜ ਤੋਂ ਲੜੀਆਂ ਸਨ, ਪਰ ਉਹ ਦੋਵੇਂ ਸੀਟਾਂ ਤੋਂ ਹਾਰ ਗਏ ਸਨ। ਇਸ ਵਾਰ ਲੋਕ ਸਭਾ ਚੋਣਾਂ ਵਿਚ ਚੰਨੀ ਦੀ ਜਿੱਤ ਯਕੀਨੀ ਹੈ।
RELATED ARTICLES
POPULAR POSTS