1 C
Toronto
Wednesday, December 17, 2025
spot_img
HomeਕੈਨੇਡਾFrontਸਰੀ ਵਿਚ ਲੁਧਿਆਣਾ ਦੇ 28 ਸਾਲਾ ਨੌਜਵਾਨ ਦੀ ਹੱਤਿਆ

ਸਰੀ ਵਿਚ ਲੁਧਿਆਣਾ ਦੇ 28 ਸਾਲਾ ਨੌਜਵਾਨ ਦੀ ਹੱਤਿਆ

ਲੁਧਿਆਣਾ : ਬਿ੍ਰਟਿਸ਼ ਕੋਲੰਬੀਆ ਦੇ ਸਰੀ ਵਿਚ ਲੁਧਿਆਣਾ ਨਾਲ ਸਬੰਧਤ ਨੌਜਵਾਨ ਯੁਵਰਾਜ ਗੋਇਲ (28) ਦੀ ਹੱਤਿਆ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ 7 ਜੂਨ ਦੀ ਦੱਸੀ ਜਾਂਦੀ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਨੇਡੀਅਨ ਪੁਲਿਸ ਨੇ ਇਸ ਨੂੰ ‘ਗ਼ਲਤ ਪਛਾਣ’ ਨਾਲ ਜੁੜਿਆ ਮਾਮਲਾ ਦੱਸਿਆ ਹੈ।
RELATED ARTICLES
POPULAR POSTS