9.4 C
Toronto
Saturday, October 17, 2026
spot_img
Homeਹਫ਼ਤਾਵਾਰੀ ਫੇਰੀਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ 'ਚ ਮਿਲੀ ਜ਼ਮਾਨਤ

ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ‘ਚ ਮਿਲੀ ਜ਼ਮਾਨਤ

ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ‘ਚ ਮਿਲੀ ਜ਼ਮਾਨਤਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਅਦਾਲਤ ਨੇ ਜਮਾਨਤ ਦੇ ਦਿੱਤੀ ਹੈ। ਉਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜ਼ਮਾਨਤ ਦੇ ਖਿਲਾਫ਼ ਅਪੀਲ ਕਰਨ ਦੇ ਲਈ 48 ਘੰਟੇ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਇਹ ਦਲੀਲਾਂ ਕੱਲ੍ਹ ਡਿਊਟੀ ਜੱਜ ਦੇ ਸਾਹਮਣੇ ਦਿੱਤੀਆਂ ਜਾ ਸਕਦੀਆਂ ਹਨ। ਇਸ ਤੋ ਪਹਿਲਾਂ ਈਡੀ ਨੇ ਕੋਰਟ ਨੂੰ ਕਿਹਾ ਸੀ ਕਿ ਜ਼ਮਾਨਤ ‘ਤੇ 48 ਘੰਟੇ ਦਾ ਸਟੇਅ ਲਗਾਇਆ ਜਾਵੇ ਪਰ ਬੈਂਚ ਨੇ ਇਸ ਤੋਂ ਇਨਕਾਰ ਕਰ ਦਿੱਤਾ।

 

RELATED ARTICLES
POPULAR POSTS