26 C
Toronto
Wednesday, July 29, 2026
spot_img
HomeਕੈਨੇਡਾFrontਡਾ. ਦਲਜੀਤ ਸਿੰਘ ਚੀਮਾ ਨੇ ਐਸਜੀਪੀਸੀ ਚੋਣਾਂ ਲਈ ਫਰਜੀ ਵੋਟਾਂ ਬਣਾਉਣ ਦਾ...

ਡਾ. ਦਲਜੀਤ ਸਿੰਘ ਚੀਮਾ ਨੇ ਐਸਜੀਪੀਸੀ ਚੋਣਾਂ ਲਈ ਫਰਜੀ ਵੋਟਾਂ ਬਣਾਉਣ ਦਾ ਲਗਾਇਆ ਆਰੋਪ


ਕਿਹਾ : ਪੰਜਾਬ ਸਰਕਾਰ ਸਰਕਾਰੀ ਮਸ਼ੀਨਰੀ ਦੀ ਕਰ ਰਹੀ ਹੈ ਦੁਰਵਰਤੋਂ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਲਈ ਬਣਾਈਆਂ ਜਾ ਰਹੀਆਂ ਵੋਟਾਂ ਵਿਚ ਫਰਜੀਵਾੜੇ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲਈ ਫਰਜੀ ਵੋਟਾਂ ਬਣਾਈਆਂ ਜਾ ਰਹੀਆਂ ਅਤੇ ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਐਸਜੀਪੀਸੀ ਦੇ ਮੁੱਖ ਸਕੱਤਰ ਐਸ ਐਸ ਸਰੋਨ ਤੋਂ ਇਸ ਮਾਮਲੇ ’ਚ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

RELATED ARTICLES
POPULAR POSTS