2.6 C
Toronto
Saturday, October 17, 2026
spot_img
HomeਕੈਨੇਡਾFrontਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਹਵਾਈ ਫੌਜ ਦੇ ਉਪ ਮੁਖੀ ਦਾ ਅਹੁਦਾ...

ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਹਵਾਈ ਫੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲਿਆ

ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਹਵਾਈ ਫੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਐਤਵਾਰ ਨੂੰ ਭਾਰਤੀ ਹਵਾਈ ਫੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਇਹ ਜਾਣਕਾਰੀ ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਦਿੱਤੀ ਹੈ। ਇਥੇ ਹਵਾਈ ਫੌਜ ਦੇ ਹੈੱਡ ਕੁਆਰਡਟਰ (ਵਾਯੂ ਭਵਨ) ਵਿਚ ਅਹੁਦੇ ਦਾ ਚਾਰਜ ਲੈਣ ਤੋਂ ਬਾਅਦ ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਦੇਸ਼ ਦੇ ਸ਼ਹੀਦ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
RELATED ARTICLES
POPULAR POSTS